ਬਾਇਓਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਬਾਰੇ ਵਰਕਸ਼ਾਪ ਸ਼ੁਰੂ
ਪਟਿਆਲਾ, 25 ਅਗਸਤ– ਪੰਜਾਬੀ ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਸਬੰਧੀ ਕਰਵਾਈ ਜਾ ਰਹੀ ਵਰਕਸ਼ਾਪ ਸ਼ੁਰੂ ਹੋ ਗਈ ਹੈ। ‘ਸਿਸਟੈਮੈਟਿਕ ਰਿਵਿਊ ਐਂਡ ਮੈਟਾ ਡੇਟਾ ਐਨਾਲਿਸਿਸ (ਐੱਸ.ਆਰ.ਐੱਮ.ਏ.)’ ਵਿਸ਼ੇ ਉੱਤੇ ਕਰਵਾਈ ਜਾ ਰਹੀ ਇਸ ਦੋ ਰੋਜ਼ਾ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕੀਤੀ। […]
ਬਾਇਓਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਬਾਰੇ ਵਰਕਸ਼ਾਪ ਸ਼ੁਰੂ Read More »









