Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

rahul

ਰਾਹੁਲ ਗਾਂਧੀ ਨੇ ਲਗਾਏ ਮੁੜ ਘੇਰਿਆ ਚੋਣ ਕਮਿਸ਼ਨ ਨੂੰ

ਦਿਲੀ, 24 ਅਗਸਤ : ‘ਵੋਟ ਅਧਿਕਾਰ ਯਾਤਰਾ’ ਤਹਿਤ ਬਿਹਾਰ ਦੇ ਅਰਰੀਆ ਸ਼ਹਿਰ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਉੱਤੇ ਨਿਸ਼ਾਨਾ ਸਾਧਦੇ ਹੋਏ ਉਸ ਦੇ ਭਾਜਪਾ ਨਾਲ ਸਾਂਝੇ ਸਬੰਧਾਂ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਵਿੱਚ ਮਿਲੀਭੁਗਤ ਸਾਫ਼ ਦਿਸ ਰਹੀ ਹੈ। ਰਾਹੁਲ ਨੇ ਸੰਬੋਧਨ ਕਰਦਿਆਂ ਰਾਹੁਲ ਨੇ ਦੱਸਿਆ ਕਿ ‘ਇੰਡੀਆ’ ਗਠਜੋੜ ਬਿਹਾਰ […]

ਰਾਹੁਲ ਗਾਂਧੀ ਨੇ ਲਗਾਏ ਮੁੜ ਘੇਰਿਆ ਚੋਣ ਕਮਿਸ਼ਨ ਨੂੰ Read More »

elvish

ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ

ਦਿਲੀ, 22 ਅਗਸਤ : ਮਸ਼ਹੂਰ ਯੂਟਿਊਬਰ ਦੇ ਘਰ ਵਿਖੇ ਬੀਤੇ ਦਿਨੀ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਅੱਜ ਪੁਲਸ ਨੇ ਇਕ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਗੁਰੂਗ੍ਰਾਮ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਾਬਾਦ ਅਪਰਾਧ ਸ਼ਾਖ਼ਾ ਸੈਕਟਰ-30

ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ Read More »

meeting

ਦੋ ਰੋਜ਼ਾ ਡੋਮੇਨ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਕ ਆਯੋਜਿਤ

ਪਟਿਆਲਾ,  22 ਅਗਸਤ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅਤੇ ਨੈਸ਼ਨਲ ਅਕੈਡਮੀ ਆਫ ਰੁਡਸੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਵਿਖੇ ਐਸ.ਬੀ.ਆਈ. ਆਰਸੇਟੀ ਵਿੱਚ ਦੋ ਰੋਜ਼ਾ ਡੋਮੇਨ ਸਕਿੱਲ ਟ੍ਰੇਨਰ ਸਰਟੀਫਿਕੇਸ਼ਨ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਆਰਸੇਟੀ ਦੇ ਡਾਇਰੈਕਟਰ  ਭਗਵਾਨ ਸਿੰਘ ਵਰਮਾ ਦੀ ਅਗਵਾਈ ਵਿੱਚ ਚਲਾਇਆ ਗਿਆ ਜਿਸਦਾ ਮੰਤਵ ਦੇਸ਼ ਭਰ ਵਿੱਚ ਰੋਜ਼ਗਾਰਮੁਖੀ ਸਿਖਲਾਈ ਦੀ ਮਿਆਰਤਾ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ ਰਾਹੀਂ ਪੇਂਡੂ ਪੱਧਰ ‘ਤੇ ਨੌਜ਼ਵਾਨਾਂ ਨੂੰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੀ ਆਰਥਿਕ

ਦੋ ਰੋਜ਼ਾ ਡੋਮੇਨ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਕ ਆਯੋਜਿਤ Read More »

van

 ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ, 22 ਅਗਸਤ : ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਵੀਂ ਐਂਬੂਲੈਂਸ ਦੀਆਂ ਚਾਬੀਆਂ ਰੈੱਡ ਕਰਾਸ ਨੂੰ ਸੌਂਪਦਿਆਂ ਕਿਹਾ ਕਿ ਇਸ ਐਂਬੂਲੈਂਸ ਵਿੱਚ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਇਹ ਐਂਬੂਲੈਂਸ ਰਜਿੰਦਰਾ ਪਟਿਆਲਾ ਵਿਖੇ ਬਹੁਤ ਹੀ ਘੱਟ ਰੇਟਾਂ ਤੇ ਮਰੀਜ਼ਾਂ ਦੀ ਸਹੂਲਤ ਲਈ ਵਰਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰੈੱਡ ਕਰਾਸ ਵੱਲੋਂ ਰੋਸ਼ਨ ਪੰਜਾਬ ਪ੍ਰੋਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ 213 ਸਕੂਲਾਂ ਦੇ 61 ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਰੈੱਡ ਕਰਾਸ ਵੱਲੋਂ ਸਿਵਲ ਸਰਜਨ ਦਫ਼ਤਰ ਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਮੇਂ ਸਮੇਂ ’ਤੇ ਮੈਡੀਕਲ ਉਪਕਰਣ ਮੁਹੱਈਆ ਕਰਵਾਏ ਗਏ ਹਨ ਅਤੇ ਸੁਸਾਇਟੀ ਵੱਲੋਂ ਸਮੇਂ ਸਮੇਂ ’ਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਮਕਸਦ ਹੀ ਲੋਕ ਸੇਵਾ ਹੈ ਅਤੇ ਇਸ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

 ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ Read More »

dengu

ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਕਾਰੀ ਅਦਾਰਿਆਂ ਵਿੱਚ ਚੈੱਕ ਕੀਤਾ ਡੇਂਗੂ ਦਾ ਲਾਰਵਾ

ਪਟਿਆਲਾ, 22 ਅਗਸਤ  : ਇਸ ਸਾਲ ਦੇਰ ਤੱਕ ਚੱਲ ਰਹੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।ਇਸੇ ਕੜੀ ਤਹਿਤ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ

ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਕਾਰੀ ਅਦਾਰਿਆਂ ਵਿੱਚ ਚੈੱਕ ਕੀਤਾ ਡੇਂਗੂ ਦਾ ਲਾਰਵਾ Read More »

camp

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

ਪਟਿਆਲਾ, 22 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਗਤੀਵਿਧੀ ਕਲੰਡਰ ਅਨੁਸਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼ Read More »

dc

ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਕਿਸਾਨ

ਪਟਿਆਲਾ, 22 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਆਗਾਮੀ ਸੀਜਨ ‘ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਬੈਠਕ ਕਰਕੇ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ ‘ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ

ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਕਿਸਾਨ Read More »

truck

ਅਮਰੀਕਾ ਨੇ ਟਰੱਕ ਡਰਾਈਵਰਾਂ ਨੂੰ ਲੈ ਕੇ ਚੁਕਿਆ ਵੱਡਾ ਕਦਮ

ਦਿਲੀ, 22 ਅਗਸਤ : ਅਮਰੀਕਾ ਵਿਚ ਟਰੱਕ ਡਰਾਈਵਰਾਂ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬਿਓ ਨੇ ਅੱਜ ਇਹ ਐਲਾਨ ਕੀਤਾ ਕਿ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ

ਅਮਰੀਕਾ ਨੇ ਟਰੱਕ ਡਰਾਈਵਰਾਂ ਨੂੰ ਲੈ ਕੇ ਚੁਕਿਆ ਵੱਡਾ ਕਦਮ Read More »

bhalla

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ

ਚੰਡੀਗੜ, 22 ਅਗਸਤ : ਪੰਜਾਬੀ ਫਿਲਮਾਂ ਦੇ ਕਾਮੇਡੀ ਕਿੰਗ ਅਤੇ ਅਦਾਕਾਰ ਜਸਵਿੰਦਰ ਭੱਲਾ ਅੱਜ ਸਾਰਿਆਂ ਨੂੰ ਅਲਵਿਦਾ ਆਖ ਗਏ ਹਨ, ਜਿਸ ਕਾਰਨ ਉਨਾ ਦੇ ਇਸ ਤਰ੍ਹਾ ਅਚਾਨਕ ਚਲੇ ਜਾਣ ਕਾਰਨ ਉਨਾ ਦੇ ਚਹੇਤਿਆਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ Read More »

nigam

ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਮੇਅਰ ਦੀ ਅਗਵਾਈ ਵਿੱਚ ਮੁਹਿੰਮ ਜਾਰੀ

ਪਟਿਆਲਾ, 18 ਅਗਸਤ  – ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਤੀਵਰ ਕਾਰਵਾਈ ਕੀਤੀ ਜਾ ਰਹੀ ਹੈ। ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਹੇਠ ਨਿਗਮ ਦੀ ਟੀਮ ਨੇ ਅੱਜ ਕਈ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਸੜਕਾਂ ਉੱਪਰ ਲੱਗੀਆਂ ਰੇਹੜੀਆਂ ਅਤੇ ਦੁਕਾਨਦਾਰਾਂ ਵਲੋਂ ਸੜਕਾਂ ਨੂੰ ਕਾਬਜ ਕਰ ਕੇ

ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਮੇਅਰ ਦੀ ਅਗਵਾਈ ਵਿੱਚ ਮੁਹਿੰਮ ਜਾਰੀ Read More »

Scroll to Top