ਪਟਿਆਲਾ ਵਿੱਚ ਲੋਕ ਅਦਾਲਤ 13 ਸਤੰਬਰ ਨੂੰ ਕੀਤੀ ਜਾਵੇਗੀ ਆਯੋਜਿਤ
ਪਟਿਆਲਾ 20 ਅਗਸਤ – ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਹਰਿੰਦਰ ਸਿਧੂ, ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ […]
ਪਟਿਆਲਾ ਵਿੱਚ ਲੋਕ ਅਦਾਲਤ 13 ਸਤੰਬਰ ਨੂੰ ਕੀਤੀ ਜਾਵੇਗੀ ਆਯੋਜਿਤ Read More »








