ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ
ਪਟਿਆਲਾ, 19 ਅਗਸਤ 2025 : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਦਿਵਸ ਨੂੰ ਸਮਰਪਿਤ, ਖ਼ਾਲਸਾ ਕਾਲਜ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਗਰਾਮ ਕਾਲਜ ਦੇ […]
ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ Read More »









