Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

ਸੁਪਰ ਐਸ.ਐਮ.ਐਸ. ਤੋ ਬਗੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਵਿਰੁੱਧ ਹੋਵੇਗੀ ਕਾਰਵਾਈ

ਪਟਿਆਲਾ 18 ਅਗਸਤ – ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉਪਰ ਪਾਬੰਦੀ ਲਗਾਉਣ ਲਈ ਸਮੂਹ ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਕਿ ਸੁਪਰ ਐਸ.ਐਮ.ਐਸ. ਤੋ ਬਗੈਰ ਵਾਢੀ ਕਰਨ ਵਾਲੀਆਂ ਕੰਬਾਈਨਾਂ ਉਪਰ ਸਖ਼ਤੀ ਕੀਤੀ ਜਾਵੇਗੀ। ਉਹਨਾਂ ਅੱਜ ਕੰਬਾਇਨ ਮਾਲਕਾਂ ਨਾਲ ਬੈਠਕ ਕਰਕੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਂਵਾਂ ਦਾ ਜਾਇਜ਼ਾ […]

ਸੁਪਰ ਐਸ.ਐਮ.ਐਸ. ਤੋ ਬਗੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਵਿਰੁੱਧ ਹੋਵੇਗੀ ਕਾਰਵਾਈ Read More »

mayour

ਨਿਗਮ ਇੰਸਪੈਕਟਰ ਵਿਸ਼ਾਲ ਆਜ਼ਾਦੀ ਦਿਵਸ ਮੌਕੇ ਸਨਮਾਨਿਤ

ਪਟਿਆਲਾ, 18 ਅਗਸਤ –  ਨਗਰ ਨਿਗਮ ਵਿਖੇ 79ਵੇਂ ਆਜ਼ਾਦੀ ਦਿਵਸ ਮੌਕੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸਵੱਛਤਾ, ਨਾਜਾਇਜ਼ ਕਬਜ਼ੇ ਹਟਾਉਣ, ਦਫ਼ਤਰੀ ਕੰਮ ਕਾਜ ਦੌਰਾਨ ਚੰਗਾ ਪ੍ਰਦਰਸ਼ਨ ਅਤੇ ਕਾਨੂੰਨੀ ਕਾਰਵਾਈਆਂ ਨੂੰ ਇਮਾਨਦਾਰੀ ਅਤੇ ਨਿਡਰਤਾ ਨਾਲ ਅੰਜ਼ਾਮ ਦੇਣ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਇੰਸਪੈਕਟਰ ਵਿਸ਼ਾਲ ਵਰਮਾ ਨੂੰ ਲੈਂਡ

ਨਿਗਮ ਇੰਸਪੈਕਟਰ ਵਿਸ਼ਾਲ ਆਜ਼ਾਦੀ ਦਿਵਸ ਮੌਕੇ ਸਨਮਾਨਿਤ Read More »

khalsa

ਖ਼ਾਲਸਾ ਕਾਲਜ ਵਿਖੇ ਪੁਰਸਕਾਰ ਵੰਡ ਸਮਾਰੋਹ ਕਰਵਾਇਆ

ਪਟਿਆਲਾ, 18 ਅਗਸਤ 2025 : ਜੀ.ਐਸ.ਐਸ.ਡੀ.ਜੀ.ਐਸ. ਖ਼ਾਲਸਾ ਕਾਲਜ ਪਟਿਆਲਾ ਦੇ ਐਂਟੀ-ਰੈਗਿੰਗ ਸੈੱਲ ਵੱਲੋਂ ਐਂਟੀ-ਰੈਗਿੰਗ ਹਫਤੇ ਦੀ ਸਮਾਪਤੀ ਮੌਕੇ 18 ਅਗਸਤ 2025 ਨੂੰ ਪੁਰਸਕਾਰ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਵਿਦਿਆਰਥੀਆਂ ਦੀ ਹਫਤੇ ਭਰ ਚੱਲੀਆਂ ਗਤੀਵਿਧੀਆਂ ਵਿੱਚ ਉਤਸ਼ਾਹਪੂਰਨ ਸ਼ਮੂਲੀਅਤ ਦੀ ਸ਼ਲਾਘਾ ਅਤੇ ਸੁਰੱਖਿਅਤ, ਸਤਿਕਾਰਯੋਗ ਅਤੇ ਰੈਗਿੰਗ-ਮੁਕਤ ਅਕਾਦਮਿਕ ਮਾਹੌਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ

ਖ਼ਾਲਸਾ ਕਾਲਜ ਵਿਖੇ ਪੁਰਸਕਾਰ ਵੰਡ ਸਮਾਰੋਹ ਕਰਵਾਇਆ Read More »

rahul

ਦੇਸ਼ ਵਿਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਹੋ ਰਹੀ ਹੈ ਚੋਰੀ : ਰਾਹੁਲ

ਦਿੱਲੀ, 18 ਅਗਸਤ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ, ‘ਪੂਰੇ ਦੇਸ਼ ’ਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਚੋਰੀ ਹੋ ਰਹੀ ਹੈ ਅਤੇ ਉਨ੍ਹਾਂ ਦੀ ਨਵੀਂ ਸਾਜ਼ਿਸ਼ ਬਿਹਾਰ ’ਚ ਚੋਣਾਂ ਚੋਰੀ ਕਰਨ ਲਈ ਐੱਸਆਈਆਰ ਰਾਹੀਂ ਵੋਟਰਾਂ ਨੂੰ ਹਟਾਉਣ ਤੇ ਜੋੜਨ ਦੀ ਹੈ।’ ਉਨ੍ਹਾਂ ਕਿਹਾ, ‘ਅਸੀਂ ਤੁਹਾਨੂੰ

ਦੇਸ਼ ਵਿਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਹੋ ਰਹੀ ਹੈ ਚੋਰੀ : ਰਾਹੁਲ Read More »

bains

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਕੀਤੀ ਮੰਜੂਰ : ਬੈਸ

ਚੰਡੀਗੜ, 18 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੋਸ਼ਲ ਮੀਡੀਆ ‘ਤੇ ਆਪਣੇ ਐਕਸ ਅਕਾਉੂਂਟ ਉਤੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨਾ ਦਸਿਆ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨਿਯੁਕਤੀ ਮਾਮਲੇ ਵਿੱਚ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਕੀਤੀ ਮੰਜੂਰ : ਬੈਸ Read More »

yamuna

ਯਮੁਨਾ ਵਿਚ ਵਧਿਆ ਪਾਣੀ, ਲੋਕਾਂ ਅੰਦਰ ਸਹਿਮ

ਦਿਲੀ, 18 ਅਗਸਤ : ਯਮੁਨਾ ਨਦੀ ਵਿਚ ਪਾਣੀ ਦਾ ਵਹਾਅ ਵਧਣ ਦੇ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਉਥੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸਾਰੀਆਂ ਸਬੰਧਤ ਏਜੰਸੀਆਂ ਅਲਰਟ ’ਤੇ ਹਨ ਅਤੇ ਹਾਲਾਤ ਸੰਭਾਲਣ ਲਈ ਇਹਤਿਆਤੀ ਉਪਾਅ ਕੀਤੇ ਗਏ ਹਨ । ਕੇਂਦਰੀ ਜਲ ਕਮਿਸ਼ਨ ਨੇ ਯਮੁਨਾ ਨਦੀ ਵਿਚ 19 ਅਗਸਤ

ਯਮੁਨਾ ਵਿਚ ਵਧਿਆ ਪਾਣੀ, ਲੋਕਾਂ ਅੰਦਰ ਸਹਿਮ Read More »

baba

ਧਰਮ ਪ੍ਰਚਾਰ ਲਹਿਰ ਮਹਾਰਾਸਟਰ ਵਿਖੇ ਤੀਸਰੇ ਪੜਾ ਵਿੱਚ ਪੁਜੀ

ਪੂਣਾ/ਅੰਮ੍ਰਿਤਸਰ:- 18 ਅਗਸਤ – ਗੁਰਮਤਿ ਸਮਾਗਮ ਅਤੇ ਨਗਰ ਕੀਰਤਨਾਂ ਕੌਮ ਅੰਦਰ ਨਵੀਂ ਸ਼ਕਤੀ ਅਤੇ ਊਰਜਾ ਪੈਦਾ ਕਰਦੇ ਹਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਦਿਵਸ ਅਤੇ ਗੁਰੂ ਗੋਬਿੰਦ ਜੀ ਦਾ ਗੁਰਤਾਗੱਦੀ ਦਾ 350 ਸਾਲਾ ਦਿਵਸ ਦੀਆਂ ਸ਼ਤਾਬਦੀਆਂ ਨੂੰ

ਧਰਮ ਪ੍ਰਚਾਰ ਲਹਿਰ ਮਹਾਰਾਸਟਰ ਵਿਖੇ ਤੀਸਰੇ ਪੜਾ ਵਿੱਚ ਪੁਜੀ Read More »

ETO

ਆਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ 

ਪਟਿਆਲਾ, 18 ਅਗਸਤ : ਦੇਸ਼ ਦੀ ਆਜ਼ਾਦੀ ਦੇ 79 ਵੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਪਟਿਆਲਾ ਵਿਖੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ ਟੀ ਉ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ

ਆਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ  Read More »

karishna

ਸੁਧਾਰ ਸਭਾ ਸ੍ਰੀ ਕੇਦਾਰ ਨਾਥ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪਟਿਆਲਾ, 18 ਅਗਸਤ : ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਵਲੋਂ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਭੋਲੇ ਬਾਬਾ ਦੇ ਚਰਨਾਂ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਨੂੰ 6:30 ਵਜੇ ਪੀਲੇ ਮਿੱਠੇ ਚਾਵਲ ਅਤੇ ਕਾਲੇ ਛੋਲਿਆ ਦਾ ਪ੍ਰਸ਼ਾਦ ਮੰਦਿਰ ਵਿੱਚ ਸ੍ਰੀ ਤਜਿੰਦਰ ਮਹਿੰਤਾ ਪ੍ਰਧਾਨ ਪਟਿਆਲਾ ਸ਼ਹਿਰੀ ਆਪ

ਸੁਧਾਰ ਸਭਾ ਸ੍ਰੀ ਕੇਦਾਰ ਨਾਥ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ Read More »

ram

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 18 ਅਗਸਤ – ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਉਨ੍ਹਾਂ ਦੀ ਵਿਦਾਇਗੀ ਨੂੰ ਪੰਜਾਬੀ ਸਾਹਿਤ ਜਗਤ ਲਈ ਅਸਹਿ ਨੁਕਸਾਨ ਦੱਸਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ Read More »

Scroll to Top