Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 11:29 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

sandhwa

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਚੰਡੀਗੜ੍ਹ, 26 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਵਧ ਰਹੀ ਆਲਮੀ ਤਪਸ਼ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ Read More »

kataru2

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਚੰਡੀਗੜ੍ਹ, 25 ਅਗਸਤ : ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ Read More »

bhagat

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ

ਚੰਡੀਗੜ੍ਹ/ ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ,

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ Read More »

kataru

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 25 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਢੁਕਵੇਂ ਭੰਡਾਰਨ ਨੂੰ ਯਕੀਨੀ ਬਣਾਉਣ ਦੇ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਸਮੂਹ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਕਿ ਪੰਜਾਬ ਵਿੱਚੋਂ ਚੌਲਾਂ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ Read More »

CIA

45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 25 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ

45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ Read More »

mundia

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਚੰਡੀਗੜ੍ਹ; 25 ਅਗਸਤ 2026 : ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲ਼ਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਐਲਾਨ

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ Read More »

cm-2

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਚੰਡੀਗੜ੍ਹ; 25 ਅਗਸਤ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ Read More »

crime

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਚੰਡੀਗੜ੍ਹ, 25 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ Read More »

H-1

ਅਮਰੀਕਾ ਨੇ ਐੱਚ-1ਬੀ ਵੀਜ਼ਾ ਲਈ ਨਵਾਂ ਵਾਧਾ ਲਾਗੂ ਕਰਨ ਦੀ ਕੀਤੀ ਤਿਆਰੀ

ਵਾਸ਼ਿੰਗਟਨ, 25 ਅਗਸਤ : ਅਮਰੀਕਾ ਨੇ ਆਪਣੇ ਐੱਚ-1ਬੀ ਵੀਜ਼ਾ ਵਿਚ ਨਵਾਂ ਵਾਧਾ ਲਾਗੂ ਕਰਨਦੀ ਤਿਆਰੀ ਕਰ ਲਈ ਹੈ, ਜਿਸ ਕਾਰਨ ਇਸ ਪ੍ਰਸਤਾਵ ਦੇ ਲਾਗੂ ਹੋਣ ਨਾਲ ਅਮਰੀਕਾ ਵਿੱਚ ਐੱਚ-1ਬੀ ਵੀਜ਼ਾ ਰਾਹੀਂ ਕੰਮ ਕਰਨ ਦੀ ਯੋਜਨਾ ਬਣਾ ਰਹੇ ਵਿਦੇਸ਼ੀ ਪੇਸ਼ੇਵਰਾਂ ਅਤੇ ਉਨ੍ਹਾਂ ਨੂੰ ਸਪਾਂਸਰ ਕਰਨ ਵਾਲੀਆਂ ਕੰਪਨੀਆਂ ’ਤੇ ਵਿੱਤੀ ਬੋਝ ਕਾਫ਼ੀ ਵਧ ਸਕਦਾ ਹੈ। ਇਹ ਵੀਜਾ

ਅਮਰੀਕਾ ਨੇ ਐੱਚ-1ਬੀ ਵੀਜ਼ਾ ਲਈ ਨਵਾਂ ਵਾਧਾ ਲਾਗੂ ਕਰਨ ਦੀ ਕੀਤੀ ਤਿਆਰੀ Read More »

safai

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਸ਼ਹਿਰ ਵਿੱਚ ਦੋ ਵੱਡੀਆਂ ਸਫਾਈ ਮੁਹਿੰਮਾਂ ਦੀ ਅਗਵਾਈ ਕੀਤੀ 

ਪਟਿਆਲਾ, 25 ਅਗਸਤ : ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਸੜਕਾਂ ਦੀ ਸਮੂਹਿਕ ਸਫਾਈ ਨੂੰ ਉਤਸ਼ਾਹਿਤ ਕਰਨ ਲਈ ਮਿਸ਼ਨ ਕਲੀਨ ਪਟਿਆਲਾ ਤਹਿਤ ਗਤੀਵਿਧੀਆਂ ਨੂੰ ਜਾਰੀ ਰੱਖਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਫ਼ਤਰ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਦੇ ਸਹਿਯੋਗ ਨਾਲ ਅੱਜ ਦੋ ਵੱਡੀਆਂ ਸਫਾਈ ਮੁਹਿੰਮਾਂ ਦੀ ਅਗਵਾਈ ਕੀਤੀ। ਪਹਿਲੀ ਸਫਾਈ ਮੁਹਿੰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੜਕ ਦੇ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਸ਼ਹਿਰ ਵਿੱਚ ਦੋ ਵੱਡੀਆਂ ਸਫਾਈ ਮੁਹਿੰਮਾਂ ਦੀ ਅਗਵਾਈ ਕੀਤੀ  Read More »

Scroll to Top