Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 5:16 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

cricket

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

ਪਟਿਆਲਾ –  ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ। ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ […]

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ Read More »

mayour

15 ਅਗਸਤ ਛੁੱਟੀ ਵਾਲੇ ਦਿਨ ਵੀ ਭਰਵਾਇਆ ਜਾ ਸਕੇਗਾ ਪ੍ਰਾਪਰਟੀ ਟੈਕਸ

ਪਟਿਆਲਾ, 13 ਅਗਸਤ – ਪਟਿਆਲਾ ਨਗਰ ਨਿਗਮ ਵੱਲੋਂ ਨਗਰ ਵਾਸੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਮੇਅਰ ਕੁੰਦਨ ਗੋਗੀਆ ਨੇ ਅੱਜ ਦੱਸਿਆ ਕਿ ਆਉਣ ਵਾਲੇ 15 ਅਗਸਤ ਦੇ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਦਫ਼ਤਰ ਖੁੱਲ੍ਹਾ ਰਹੇਗਾ ਅਤੇ ਲੋਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਗਮ ਦੇ ਪ੍ਰਾਪਟੀ ਟੈਕਸ

15 ਅਗਸਤ ਛੁੱਟੀ ਵਾਲੇ ਦਿਨ ਵੀ ਭਰਵਾਇਆ ਜਾ ਸਕੇਗਾ ਪ੍ਰਾਪਰਟੀ ਟੈਕਸ Read More »

plant

ਜਨਹਿੱਤ ਸੰਮਤੀ ਵਲੋਂ ਸ਼ਹਿਰ ਵਿੱਚ ਬੂਟੇ ਲਗਾਉਣ ਦਾ ਕੰਮ  ਲਗਾਤਾਰ ਜਾਰੀ

ਪਟਿਆਲਾ, 13 ਅਗਸਤ : ਸੰਸਥਾ ਜਨਹਿਤ ਸਮਿਤੀ ਵਲੋ ਅੱਜ 20 ਨੰਬਰ ਫਾਟਕ ਨੇੜੇ ਕਮਿਸ਼ਨਰ ਰਿਹਾਇਸ਼ ਦੇ ਕੌਲ 100 ਰੁੱਖ ਅਤੇ ਫੁੱਲਾਂ ਦੇ ਬੂਟੇ ਲਗਾਏ ਗੇ। ਸੰਸਥਾ ਵਲੋ ਇਸ ਸਾਲ ਤਕਰੀਬਨ ਇਕ ਹਜ਼ਾਰ ਰੁੱਖ ਲਗਾ ਕੇ ਸਾਂਭਣ ਦਾ ਮਿਸ਼ਨ ਮਿਥਿਆ ਗਿਆ ਹੈ। ਇਸ ਮੌਕੇ ਮੁੱਖ ਮਹਿਮਾਨ ਦੇ ਰੂਪ ਵਿਚ ਅਬਦੁਲ ਵਾਹਿਦ ਪਲਾਂਟਸ ਮੇਨ ਨਰਸਰੀ ਵਾਲਿਆ ਵਲੋ

ਜਨਹਿੱਤ ਸੰਮਤੀ ਵਲੋਂ ਸ਼ਹਿਰ ਵਿੱਚ ਬੂਟੇ ਲਗਾਉਣ ਦਾ ਕੰਮ  ਲਗਾਤਾਰ ਜਾਰੀ Read More »

bjp

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ 12 ਅਗਸਤ 2025 : ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਸ਼੍ਰੀ ਅਸ਼ਵਨੀ

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ Read More »

om birla

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ

ਦਿੱਲੀ, 12 ਅਗਸਤ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਸਦਨ ਨੂੰ ਸੰਬੋਧਨ ਕਰਦਿਆਂ ਇਕ ਤਿੰਨ ਮੈਬਰੀ ਕਮੇਟੀ ਦਾ ਐਲਾਨ ਕੀਤਾ ਹੈ, ਜੋਕਿ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਕਰੇਗੀ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ.

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ Read More »

hemkunt sahib

ਭਾਰੀ ਮੀਹ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰ ਕੀਤੀ ਬੰਦ

ਦਿੱਲੀ, 12 ਅਗਸਤ : ਪਹਾੜਾਂ ਵਿਚ ਪੈ ਰਹੇ ਲਗਾਤਾਰ ਮੀਹ ਦੇ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰਾਂ ਅਸਤ ਵਿਅਸਤ ਹੋਇਆ ਪਿਆ ਹੈ। ਹੁਣ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ 13 ਅਤੇ 14 ਅਗਸਤ ਲਈ ਰੋਕ ਦਿੱਤੀ ਗਈ ਹੈ। ਭਾਰੀ ਮੀਂਹ ਦੀ ਸੰਭਾਵਨਾ ਕਰਕੇ

ਭਾਰੀ ਮੀਹ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰ ਕੀਤੀ ਬੰਦ Read More »

singer

ਮਹਿਲਾ ਕਮਿਸ਼ਨ ਅੱਗੇ ਪੇਸ਼ ਨਾ ਹੋਏ ਹਨੀ ਸਿੰਘ ਤੇ ਕਰਨ ਔਜਲਾ

ਚੰਡੀਗੜ, 11 ਅਗਸਤ : ਮਸਹੂਰ ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਅੱਜ ਮਹਿਲਾ ਕਮਿਸ਼ਨ ਅੱਗੇ ਪੇਸ਼ ਨਾ ਹੋ ਸਕੇ ਕਿਉਕਿ ਉਹ ਆਪਣੇ ਵਿਦੇਸ਼ੀ ਦੌਰੇ ਤੇ ਸਨ। ਜਿਕਰਯੋਗ ਹੈ ਕਿ ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ ਰਾਜ

ਮਹਿਲਾ ਕਮਿਸ਼ਨ ਅੱਗੇ ਪੇਸ਼ ਨਾ ਹੋਏ ਹਨੀ ਸਿੰਘ ਤੇ ਕਰਨ ਔਜਲਾ Read More »

adc

ਏ.ਡੀ.ਸੀ.ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ  

ਪਟਿਆਲਾ 11 ਅਗਸਤ- ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਆਰਸੇਟੀ ਪਟਿਆਲਾ ਵੱਲੋਂ ਸਾਲ 2025-26 ਲਈ ਤਿਆਰ ਕੀਤੀ ਸਲਾਨਾ ਗਤੀਵਿਧੀ ਰਿਪੋਰਟ ਜਾਰੀ ਕੀਤੀ। ਮੀਟਿੰਗ ਦੌਰਾਨ ਆਰਸੇਟੀ ਪਟਿਆਲਾ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਸੰਸਥਾ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ

ਏ.ਡੀ.ਸੀ.ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ   Read More »

powercom

ਨਕਲੀ ਬੀਜਾਂ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਆਦੇਸ਼

ਪਟਿਆਲਾ, 11 ਅਗਸਤ 2025 : ਡਿਸਟਿਕ ਕਨਜਿਊਮਰ ਡਿਸਪਿਊਟਸ ਰੀਡਰੈਸਲ ਕਮਿਸ਼ਨ ਪਟਿਆਲਾ , ਜਿਸ ਦੀ ਅਗਵਾਈ ਪ੍ਰਧਾਨ ਸ਼੍ਰੀ ਪੁਸ਼ਵਿੰਦਰ ਸਿੰਘ ਅਤੇ ਮੈਂਬਰ ਸ਼੍ਰੀ ਗੁਰਦੇਵ ਸਿੰਘ ਨਾਗੀ ਕਰ ਰਹੇ ਸਨ, ਨੇ ਨਕਲੀ ਬੀਜਾਂ ਕਾਰਨ ਫਸਲ ਬਰਬਾਦ ਹੋਣ ਤੋਂ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 76,800 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਸੁਣਾਇਆ ਹੈ। ਇਹ ਬੀਜ ਸ਼ਾਮ ਟ੍ਰੇਡਿੰਗ ਕੰਪਨੀ, ਨਵਾਂ

ਨਕਲੀ ਬੀਜਾਂ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਆਦੇਸ਼ Read More »

priyanka

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਵਲੋ ਰੋਸ ਪ੍ਰਦਰਸ਼ਨ

ਦਿੱਲੀ, 11 ਅਗਸਤ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀਵਾਡਰਾ ਵਲੋ ਵੋਟ ਚੋਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਰੋਸ ਜਾਹਿਰ ਕੀਤਾ ਗਿਆ। ਉਨਾ ਵਲੋ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ ਕੀਤਾ। ਇਸ ਮਾਰਚ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਵਲੋ ਰੋਸ ਪ੍ਰਦਰਸ਼ਨ Read More »

Scroll to Top