Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

harpreet

ਸ਼ੋ੍ਮਣੀ ਅਕਾਲੀ ਦਲ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਕੀਤਾ ਐਲਾਨ

ਚੰਡੀਗੜ, 11 ਅਗਸਤ : ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਭਰਤੀ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਪੁੱਤਰੀ ਸ਼ਹੀਦ […]

ਸ਼ੋ੍ਮਣੀ ਅਕਾਲੀ ਦਲ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਕੀਤਾ ਐਲਾਨ Read More »

barsat

ਪੰਜਾਬ ਦਾ ਵਿਕਾਸ ਅਤੇ ਤਰੱਕੀ ਹੀ ਆਪ ਸਰਕਾਰ ਦਾ ਮੁੱਖ ਮਕਸਦ – ਹਰਚੰਦ ਬਰਸਟ

ਪਟਿਆਲਾ, 10 ਅਗਸਤ  – ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਪਣੀ ਵਚਨਬੱਧਤਾ ਅਤੇ ਕਾਰਗੁਜਾਰੀ ਤਹਿਤ ਸੂਬੇ ਦੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰ ਰਹੀ ਹੈ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ

ਪੰਜਾਬ ਦਾ ਵਿਕਾਸ ਅਤੇ ਤਰੱਕੀ ਹੀ ਆਪ ਸਰਕਾਰ ਦਾ ਮੁੱਖ ਮਕਸਦ – ਹਰਚੰਦ ਬਰਸਟ Read More »

photographer

ਸਰੋਜ ਸਿੰਘ ਚੌਹਾਨ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ

ਚੰਡੀਗੜ੍ਹ, 10 ਅਗਸਤ :  ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਸੀਪੀਏ) ਦੀ ਜਨਰਲ ਹਾਊਸ ਮੀਟਿੰਗ ਮਿਊਜ਼ੀਅਮ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਤਜਰਬੇਕਾਰ ਅਤੇ ਪ੍ਰਸਿੱਧ ਫੋਟੋਗ੍ਰਾਫਰ ਸ਼੍ਰੀ ਸਰੋਜ ਸਿੰਘ ਚੌਹਾਨ ਨੂੰ ਬਹੁਮਤ ਨਾਲ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਇੱਕ ਫੋਟੋਗ੍ਰਾਫਰ ਵਜੋਂ 30 ਸਾਲਾਂ ਦੇ ਲੰਬੇ ਤਜਰਬੇ, ਇੱਕ ਦੋਸਤਾਨਾ ਸ਼ਖਸੀਅਤ ਅਤੇ ਜ਼ਮੀਨੀ ਪੱਧਰ ‘ਤੇ

ਸਰੋਜ ਸਿੰਘ ਚੌਹਾਨ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ Read More »

program

ਪ੍ਰੋਗਰਾਮ “ਤੀਆਂ ਦੀ ਧਮਾਲ, ਆਜੋ ਨੱਚੋ ਸਾਡੇ ਨਾਲ ਕਰਵਾਇਆ ਗਿਆ

ਪਟਿਆਲਾ 10 ਅਗਸਤ : ਅੱਜ ਭਾਸ਼ਾ ਭਵਨ ਦੇ ਆਡੀਟੋਰੀਅਮ ਵਿੱਚ “ਤੀਆਂ ਦੀ ਧਮਾਲ, ਆਜੋ ਨੱਚੋ ਸਾਡੇ ਨਾਲ “ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਰਜਿ. ਪਟਿਆਲਾ ਵੱਲੋ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਧੀਆਂ ਅਤੇ ਔਰਤਾਂ ਨੇ ਪੰਜਾਬੀ ਪਹਿਰਾਵੇ ਵਿੱਚ ਮੁਟਿਆਰਾ ਭੈਣਾ-ਭਰਾ, ਸੱਸ ਨੂੰਹ, ਦਿਉਰ-ਭਰਜਾਈ ਅਤੇ ਹੋਰ ਵੱਖੋ-ਵੱਖ ਰਿਸਤਿਆਂ ਨਾਲ ਸਬੰਧਤ ਸੱਭਿਆਚਾਰਕ ਬੋਲੀਆ ਉਪਰ

ਪ੍ਰੋਗਰਾਮ “ਤੀਆਂ ਦੀ ਧਮਾਲ, ਆਜੋ ਨੱਚੋ ਸਾਡੇ ਨਾਲ ਕਰਵਾਇਆ ਗਿਆ Read More »

jagga

ਆਪ ਦੇ ਜਗਦੀਪ ਜੱਗਾ ਕਰ ਰਹੇ ਹਨ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ

ਪਟਿਆਲਾ 10 ਅਗੱਸਤ :   ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਜੱਗਾ ਮਾਲਵਾ ਈਸਟ ਜ਼ੋਨ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਪੰਜਾਬ ਵੱਲੋਂ ਪਿਛਲੇ ਕਈ ਦਿਨਾਂ ਤੋਂ 21 ਹਲਕਿਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਪੇਟ ਵਿੱਚ ਜਾਣ ਤੋਂ ਬਚਾਉਣਾ ਅਤੇ ਸਮਾਜ ਨੂੰ ਸਿਹਤਮੰਦ ਦਿਸ਼ਾ

ਆਪ ਦੇ ਜਗਦੀਪ ਜੱਗਾ ਕਰ ਰਹੇ ਹਨ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ Read More »

mayour

ਰਾਜਿੰਦਰਾ ਲੇਕ ‘ਚ ਗਾਂਧੀ ਪ੍ਰਤੀਮਾ ਦੀ ਸਫ਼ਾਈ ਲਈ ਖੁਦ ਮੈਦਾਨ ‘ਚ ਉਤਰੇ ਮੇਅਰ

ਪਟਿਆਲਾ, 10 ਅਗਸਤ – ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਰਾਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੀ ਪ੍ਰਤੀਮਾ ਦੀ ਸਫ਼ਾਈ ਕਰਵਾਉਣ ਲਈ ਖੁਦ ਮੌਕੇ ‘ਤੇ ਪਹੁੰਚ ਕੇ ਇੱਕ ਵੱਖਰਾ ਉਦਾਹਰਨ ਕਾਇਮ ਕੀਤਾ। ਉਨ੍ਹਾਂ ਨਗਰ ਨਿਗਮ ਦੇ ਸਫ਼ਾਈ ਸਟਾਫ਼ ਨਾਲ ਮਿਲ ਕੇ ਪ੍ਰਤੀਮਾ ਦੇ ਆਲੇ-ਦੁਆਲੇ ਇਕੱਠੇ ਹੋਏ ਮੈਲ, ਧੂੜ ਤੇ ਕੂੜੇ-ਕਰਕਟ ਦੀ ਸਫ਼ਾਈ ਦੀ ਕਾਰਵਾਈ

ਰਾਜਿੰਦਰਾ ਲੇਕ ‘ਚ ਗਾਂਧੀ ਪ੍ਰਤੀਮਾ ਦੀ ਸਫ਼ਾਈ ਲਈ ਖੁਦ ਮੈਦਾਨ ‘ਚ ਉਤਰੇ ਮੇਅਰ Read More »

doctor

ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਪ੍ਰਭਾਵਸ਼ਾਲੀ: ਡਾ. ਰਜਨੀਸ਼ ਕਪੂਰ

ਪਟਿਆਲਾ, 10 ਅਗਸਤ: “ਗੰਭੀਰ ਹਾਰਟ ਵਾਲਵ ਦੀਆਂ ਬਿਮਾਰੀਆਂ ਲਈ ਨਾਨ- ਇਨਵੈਸਿਵ ਤਕਨੀਕਾਂ ਸਭ ਤੋਂ ਪ੍ਰਭਾਵਸ਼ਾਲੀ ਹਨ ਅਤੇ ਇਸ ਬਾਰੇ ਜਾਗਰੂਕਤਾ ਫੈਲਾਣ ਦੀ ਲੋੜ ਹੈ। ਬਿਮਾਰ ਵਾਲਵ ਵਾਲੇ ਬੁਜ਼ੁਰਗ ਲੋਕ ਮਾਲੂਕ ਜੀਵਨ ਜੀਉਂਣ ਲਈ ਮਜਬੂਰ ਹੁੰਦੇ ਹਨ। ਬਿਮਾਰ ਹਾਰਟ ਵਾਲਵ ਦੀ ਮੁਰੰਮਤ ਬਿਨਾਂ ਸਰਜਰੀ ਦੇ ਕੀਤੀ ਜਾ ਸਕਦੀ ਹੈ ਅਤੇ ਰੋਗੀ ਇੱਕ ਸਿਹਤਮੰਦ ਜੀਵਨ ਜੀ ਸਕਦੇ ਹਨ।“

ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਪ੍ਰਭਾਵਸ਼ਾਲੀ: ਡਾ. ਰਜਨੀਸ਼ ਕਪੂਰ Read More »

yps

ਯਾਦਵਿੰਦਰਾ ਪਬਲਿਕ ਸਕੂਲ ਵਿਖੇ ਮਨਾਇਆ ਸਲਾਨਾ ਅਕਾਦਮਿਕ ਦਿਵਸ

ਪਟਿਆਲਾ, 10 ਅਗਸਤ : ਯਾਦਵਿੰਦ੍ਰਾ ਪਬਲਿਕ ਸਕੂਲ, ਪਟਿਆਲਾ ਨੇ 9 ਅਗਸਤ 2025, ਸ਼ਨੀਵਾਰ ਨੂੰ ਆਪਣੇ 76ਵੇਂ ਵਾਰਸ਼ਿਕ ਅਕਾਦਮਿਕ ਦਿਵਸ ਦਾ ਆਯੋਜਨ ਸਕੂਲ ਦੇ ਕੈਪਟਨ ਅਮਰਿੰਦਰ ਸਿੰਘ ਆਡੀਟੋਰੀਅਮ ਵਿੱਚ ਕੀਤਾ। ਇਹ ਆਯੋਜਨ ਅਕਾਦਮਿਕ ਸਾਲ 2024-25 ਦੇ ਸਫਲ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸੀ। ਇਸ ਮੌਕੇ ‘ਤੇ ਯਾਦਵਿੰਦ੍ਰਾ ਪਬਲਿਕ ਸਕੂਲ ਦੇ ਬੋਰਡ ਮੈਂਬਰ, ਪਟਿਆਲਾ ਜਿਲ੍ਹਾ ਪ੍ਰਸ਼ਾਸਨ ਦੇ

ਯਾਦਵਿੰਦਰਾ ਪਬਲਿਕ ਸਕੂਲ ਵਿਖੇ ਮਨਾਇਆ ਸਲਾਨਾ ਅਕਾਦਮਿਕ ਦਿਵਸ Read More »

minister

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ

ਪਟਿਆਲਾ, 10 ਅਗਸਤ :  ਪੰਜਾਬ ਸਰਕਾਰ ਦੀ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  ਤੜਕੇ ਪਟਿਆਲਾ ਦੇ ਕਈ ਦਿਹਾਤੀ ਖੇਤਰਾਂ ‘ਚ ਅਚਨਚੇਤ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਸਫ਼ਾਈ, ਸੜਕਾਂ ਦੀ ਹਾਲਤ, ਸੀਵਰੇਜ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਜਾਂਚ ਕੀਤੀ।         ਇਹ ਅਚਨਚੇਤ ਦੌਰਾ ਫੈਕਟਰੀ ਏਰੀਆ,

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ Read More »

army

ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਨੇ ਕਸਿਆ ਸਿਕੰਜਾ

ਦਿੱਲੀ, 8 ਅਗਸਤ : ਜੰਮੂ ਕਸ਼ਮੀਰ ਵਿਖੇ ਸੁਰਖਿਆ ਬਲਾਂ ਵਲੋ ਦਹਿਸ਼ਤਗਰਦਾਂ ਉਪਰ ਸਿ਼ਕੰਜਾ ਪੂਰੀ ਤਰ੍ਹਾਂ ਕਸਿਆ ਹੋਇਆ ਹੈ। ਜੰਗਲੀ ਇਲਾਕੇ ਵਿਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਵਿੱੱਢਿਆ ਆਪ੍ਰੇਸ਼ਨ ਅੱਜ ਅਠਵੇਂ ਦਿਨ ਵੀ ਜਾਰੀ ਰਿਹਾ। ਸੀਨੀਅਰ ਪੁਲੀਸ ਤੇ ਫੌਜੀ ਅਧਿਕਾਰੀਆਂ ਵੱਲੋਂ ਪੂਰੇ ਅਪਰੇਸ਼ਨ ’ਤੇ ਲਗਾਤਾਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜੰਮੂ-ਕਸ਼ਮੀਰ ਪੁਲੀਸ ਦੇ ਮੁਖੀ

ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਨੇ ਕਸਿਆ ਸਿਕੰਜਾ Read More »

Scroll to Top