ਰਜਿਸਟਰਾਰ ਦਾ ਅਹੁਦਾ ਸੰਭਾਲਣ ਮੌਕੇ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਦਾ ਸਨਮਾਨ
ਪਟਿਆਲਾ, 5 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੇ ਕੱਲ ਪ੍ਰਸ਼ਾਸਨਿਕ ਅਹੁਦਿਆਂ ਤੇ ਵਾਇਸ ਚਾਂਸਲਰ ਡਾ ਜਗਦੀਪ ਸਿੰਘ ਵਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਵਾਇਸ ਚਾਂਸਲਰ ਵਲੋਂ ਅਪਲਾਈਡ ਮੈਨੇਜਮੈਂਟ ਦੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਸਿੱਧੂ ਨੂੰ ਇਕ ਸਾਲ ਲਈ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ। ਅੱਜ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਆਗੂਆਂ ਵਲੋਂ ਅਹੁਦਾ ਸੰਭਾਲਣ ਮੌਕੇ ਪ੍ਰੋ […]
ਰਜਿਸਟਰਾਰ ਦਾ ਅਹੁਦਾ ਸੰਭਾਲਣ ਮੌਕੇ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਦਾ ਸਨਮਾਨ Read More »








