ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ
ਪਟਿਆਲਾ, 1 ਅਗਸਤ : ਅੱਜ ਇਥੇ ਸਨੋਰੀ ਅੱਡਾ ਸਰਕਲ ਵਲੋਂ ਸੁਪਰਵਾਈਜ਼ਰ ਮੈਡਮ ਭੋਲੀ ਕੌਰ ਦੀ ਅਗਵਾਈ ਹੇਠ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕੇ ਤੀਆਂ ਦਾ ਤਿਉਹਾਰ ਮਨਾਇਆ। ਤੀਆਂ ਦਾ ਤਿਓਹਾਰ ਸਾਉਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾਂ ਤਿਓਹਾਰ ਹੈ। ਇਸਤਰੀਆਂ ਦੇ ਸਾਉਣ ਮਹੀਨੇ ਦੀ ਤੀਜ ਨੂੰ ਸ਼ੁਰੂ ਹੋਣ ਵਾਲੇ […]
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ Read More »









