ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ , 14 ਜੁਲਾਈ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਸਿੱਖ ਪੰਥ ਵਿੱਚ ਸਿੱਖ ਤਖ਼ਤਾਂ ਦੀ ਆਪਣੀ ਵਿਸ਼ੇਸ਼ ਮਹੱਤਤਾ ਹੈ। ਇਨ੍ਹਾਂ ਨੂੰ ਹਰ ਸਿੱਖ ਬੜੇ ਸਨਮਾਨ ਦੀ ਦ੍ਰਿਸ਼ਟੀ ਨਾਲ ਵੇਖਦਾ ਹੈ। ਸਿੱਖਾਂ ਲਈ ਗੁਰੂ […]
ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ Read More »







