ਡੇਂਗੂ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ: ਡਾ.ਜਗਪਾਲਇੰਦਰ
ਪਟਿਆਲਾ, 4 ਜੁਲਾਈ : ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਉੱਤੇ ਡੇਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ । ਜਿਸ ਦੀ ਅਗਵਾਈ ਸਿਵਲ ਸਰਜਨ ਡਾ· ਜਗਪਾਲਇੰਦਰ ਸਿੰਘ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ […]
ਡੇਂਗੂ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ: ਡਾ.ਜਗਪਾਲਇੰਦਰ Read More »







