ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ
ਚੰਡੀਗੜ੍ਹ, 24 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ […]
ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ Read More »









