ਮਲਟੀਪਰਪਜ਼ ਸਕੂਲ ‘ਚ ਯੋਗ ਦਿਵਸ ਮਨਾਇਆ
ਪਟਿਆਲਾ, 22 ਜੂਨ- ਪੀਐਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਕਿਹਾ […]
ਮਲਟੀਪਰਪਜ਼ ਸਕੂਲ ‘ਚ ਯੋਗ ਦਿਵਸ ਮਨਾਇਆ Read More »






