Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 2:13 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

crime

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ

ਚੰਡੀਗੜ੍ਹ, 21 ਅਗਸਤ : ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 648 ਟਿਕਾਣਿਆਾਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 […]

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ Read More »

zoo

8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, ਅਗਸਤ 21 : ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ

8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ Read More »

bains2

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ Read More »

bhagat

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ

ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ Read More »

movie

ਸ਼ੰਭੂ ਖੁਰਦ, ਸਰਾਏ ਮੁਘਲ ਅਤੇ ਨੌਸ਼ੈਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਸ਼ੰਭੂ/ਰਾਜਪੁਰਾ, 21 ਅਗਸਤ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਸ਼ੰਭੂ ਦੇ ਪਿੰਡ ਸ਼ੰਭੂ ਖੁਰਦ, ਸਰਾਏ ਮੁਘਲ ਅਤੇ ਨੌਸ਼ੈਰਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ

ਸ਼ੰਭੂ ਖੁਰਦ, ਸਰਾਏ ਮੁਘਲ ਅਤੇ ਨੌਸ਼ੈਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ Read More »

game

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ‘ਚ ਲੜਕੀਆਂ ਦੇ ਗੱਤਕੇ ਮੁਕਾਬਲੇ ਕਰਵਾਏ ਗਏ

ਪਟਿਆਲਾ  21 ਅਗਸਤ – ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/19 ਲੜਕੀਆਂ ਦੇ ਗਤਕੇ ਦੇ ਮੁਕਾਬਲੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ‘ਚ ਲੜਕੀਆਂ ਦੇ ਗੱਤਕੇ ਮੁਕਾਬਲੇ ਕਰਵਾਏ ਗਏ Read More »

balbir

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਬਹੁ-ਵਿਸ਼ੇਸ਼ਤਾ ਵਾਲੇ ਮੈਡੀਕਲ ਕੈਂਪ ਦਾ ਉਦਘਾਟਨ

ਪਟਿਆਲਾ, 21 ਅਗਸਤ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੀ.ਐਚ.ਸੀ. ਤ੍ਰਿਪੜੀ ਵਿਖੇ ਬਹੁ-ਵਿਸ਼ੇਸ਼ਤਾ ਵਾਲੇ ਮੈਗਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਹਰ ਨਾਗਰਿਕ ਤੱਕ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਖਾਸ ਕਰਕੇ ਉਨ੍ਹਾਂ ਲੋਕਾਂ ਤੱਕ ਜੋ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਬਹੁ-ਵਿਸ਼ੇਸ਼ਤਾ ਵਾਲੇ ਮੈਡੀਕਲ ਕੈਂਪ ਦਾ ਉਦਘਾਟਨ Read More »

baba

ਬਰਮਿੰਘਮ ਦੀਆਂ ਸੰਗਤਾਂ ਵੱਲੋਂ ਬਾਬਾ ਬਲਬੀਰ ਸਿੰਘ ਦਾ ਇੰਗਲੈਂਡ ਏਅਰਪੋਰਟ ਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ

ਅੰਮ੍ਰਿਤਸਰ, 21 ਅਗਸਤ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ਵਿੱਚ ਧਰਮ ਪ੍ਰਚਾਰ ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਅੱਜ ਬਰਮਿੰਘਮ ਏਅਰਪੋਰਟ ਇੰਗਲੈਂਡ ਵਿਖੇ ਬੁੱਢਾ ਦਲ ਦੇ ਕੋਲ ਸਿੱਖ ਗੁਰੂਆਂ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਅਤੇ ਸਿੱਖ

ਬਰਮਿੰਘਮ ਦੀਆਂ ਸੰਗਤਾਂ ਵੱਲੋਂ ਬਾਬਾ ਬਲਬੀਰ ਸਿੰਘ ਦਾ ਇੰਗਲੈਂਡ ਏਅਰਪੋਰਟ ਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ Read More »

satluj

ਮਿਸਲ ਸਤਲੁਜ ਵੱਲੋਂ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦਾ ਜ਼ੋਰਦਾਰ ਸਮਰਥਨ

ਪਟਿਆਲਾ 21 ਅਗਸਤ, 2026: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਿਸਲ ਸਤਲੁਜ ਪਾਰਟੀ ਵੱਲੋਂ ਜ਼ੋਰਦਾਰ ਸਮਰਥਨ ਕੀਤਾ ਗਿਆ। ਇਸ ਮੌਕੇ ਮਿਸਲ ਸਤਲੁਜ ਪਾਰਟੀ ਵੱਲੋਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਮਿਸਲ ਸਤਲੁਜ ਪਾਰਟੀ ਦੇ ਪਟਿਆਲਾ

ਮਿਸਲ ਸਤਲੁਜ ਵੱਲੋਂ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦਾ ਜ਼ੋਰਦਾਰ ਸਮਰਥਨ Read More »

crime

ਕੈਨੇਡਾ ਵਿਚ ਭਾਰਤੀ ਮੂਲ ਦੀ ਲੜਕੀ ਦਾ ਹੋਇਆ ਕਤਲ, ਜਾਂਚ ਸ਼ੁਰੂ

ਐਡਮੰਟਨ, 21 ਅਗਸਤ : ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਐਡਮੰਟਨ ਵਿੱਚ ਇਕ ਭਾਰਤੀ ਮੂਲ ਦੀ ਲੜਕੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਜਾਂਚ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲੀਸ ਵੱਲੋਂ ਮ੍ਰਿਤਕ ਲੜਕੀ ਦੀ ਪਛਾਣ ਅਧਿਕਾਰਤ ਤੌਰ ’ਤੇ ਜਾਰੀ ਨਹੀਂ ਕੀਤੀ ਗਈ। ਹਾਲਾਂਕਿ, ਜਨਤਕ ਤੌਰ ’ਤੇ ਸਾਹਮਣੇ ਆਈ

ਕੈਨੇਡਾ ਵਿਚ ਭਾਰਤੀ ਮੂਲ ਦੀ ਲੜਕੀ ਦਾ ਹੋਇਆ ਕਤਲ, ਜਾਂਚ ਸ਼ੁਰੂ Read More »

Scroll to Top