ਬਰਮਿੰਘਮ ਦੀਆਂ ਸੰਗਤਾਂ ਵੱਲੋਂ ਬਾਬਾ ਬਲਬੀਰ ਸਿੰਘ ਦਾ ਇੰਗਲੈਂਡ ਏਅਰਪੋਰਟ ਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ
ਅੰਮ੍ਰਿਤਸਰ, 21 ਅਗਸਤ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ਵਿੱਚ ਧਰਮ ਪ੍ਰਚਾਰ ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਅੱਜ ਬਰਮਿੰਘਮ ਏਅਰਪੋਰਟ ਇੰਗਲੈਂਡ ਵਿਖੇ ਬੁੱਢਾ ਦਲ ਦੇ ਕੋਲ ਸਿੱਖ ਗੁਰੂਆਂ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਅਤੇ ਸਿੱਖ […]
ਬਰਮਿੰਘਮ ਦੀਆਂ ਸੰਗਤਾਂ ਵੱਲੋਂ ਬਾਬਾ ਬਲਬੀਰ ਸਿੰਘ ਦਾ ਇੰਗਲੈਂਡ ਏਅਰਪੋਰਟ ਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ Read More »









