ਕਰਤਾਰਪੁਰ ਲਾਂਘੇ ਬਾਰੇ ਕੇਂਦਰ ਦਾ ਸਪੱਸ਼ਟ ਰੁਖ, ਫਿਲਹਾਲ ਨਹੀਂ ਖੁੱਲ੍ਹੇਗਾ ਰਸਤਾ
ਨਵੀਂ ਦਿੱਲੀ : ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਬਾਰੇ ਵਿਦੇਸ਼ ਮੰਤਰਾਲੇ ਨੇ ਆਪਣੀ ਸਥਿਤੀ ਸਪੱਸ਼ਟ ਕਰਦਿਆਂ ਆਖਿਆ ਕਿ ਫਿਲਹਾਲ ਸੁਰਖਿਆ ਦੇ ਮਦੇਨਜਰ ਇਹ ਲਾਂਘਾ ਬੰਦ ਰਹੇਗਾ। ਉਧਰ ਦੂਸਰੇ ਪਾਸੇ ਐਸਜੀਪੀਸੀ ਕਮੇਟੀ ਨੇ 7,500 ਤੋਂ ਵੱਧ ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕਰਨ ਦੀ ਅਪੀਲ ਕੀਤੀ ਹੈ। ਜਿਕਰਯੋਗ ਹੈ ਕਿ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਿਆਂ […]
ਕਰਤਾਰਪੁਰ ਲਾਂਘੇ ਬਾਰੇ ਕੇਂਦਰ ਦਾ ਸਪੱਸ਼ਟ ਰੁਖ, ਫਿਲਹਾਲ ਨਹੀਂ ਖੁੱਲ੍ਹੇਗਾ ਰਸਤਾ Read More »








