ਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼
ਚੰਡੀਗੜ੍ਹ, ਕਪੂਰਥਲਾ, 17 ਅਪ੍ਰੈਲ : ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਜਾਅਲੀ ਡੋਟ ਟੈਸਟ ਰਿਪੋਰਟਾਂ ਦੇਣ ਬਦਲੇ ਲਈਆਂ ਜਾ ਰਹੀਆਂ ਰਿਸ਼ਵਤਾਂ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ 10 ਹਜ਼ਾਰ ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ […]









