Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

ਮੁਲਾਜਮਾਂ, ਪੈਨਸ਼ਨਰਾਂ ਨੇ ਬਾਬਾ ਸਾਹਿਬ ਜੀ ਦੀ ਜੈਯੰਤੀ ਸ਼ਰਧਾ ਪੂਰਵਕ ਮਨਾਈ

ਮੁਲਾਜਮਾਂ, ਪੈਨਸ਼ਨਰਾਂ ਨੇ ਬਾਬਾ ਸਾਹਿਬ ਜੀ ਦੀ ਜੈਯੰਤੀ ਸ਼ਰਧਾ ਪੂਰਵਕ ਮਨਾਈ

ਪਟਿਆਲਾ 14 ਅਪ੍ਰੈਲ : ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਦੇ ਜਿਲਾ ਦਫਤਰ ਰਾਜਪੁਰਾ ਕਾਲੋਨੀ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਨੇ ਬਾਬਾ ਸਾਹਿਬ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੀ 134 ਵੀ ਜੈਯੰਤੀ ਇੱਕ ਸਾਦਾ ਪਰੰਤੂ ਪ੍ਰਭਾਵਸ਼ਾਲੀ ਇਕੱਤਰਤਾ ਕਰਕੇ ਮਨਾਈ ਗਈ। ਇਸ ਮੌਕੇ ਭਾਰਤ ਦੇ ਦਲਿਤ ਤੇ ਸੋਸ਼ਲ ਸਮਾਜ ਭਾਰਤ ਦੇ ਪਵਿੱਤਰ ਸੰਵਿਧਾਨ […]

ਮੁਲਾਜਮਾਂ, ਪੈਨਸ਼ਨਰਾਂ ਨੇ ਬਾਬਾ ਸਾਹਿਬ ਜੀ ਦੀ ਜੈਯੰਤੀ ਸ਼ਰਧਾ ਪੂਰਵਕ ਮਨਾਈ Read More »

ਮੁੱਖ ਮੰਤਰੀ ਅੱਜ ਪੁੱਜਣਗੇ ਪੰਜਾਬੀ ਯੂਨੀਵਰਸਿਟੀ : ਵੀ. ਸੀ. ਲਈ ਸਸਪੈਂਸ ਬਰਕਰਾਰ

ਮੁੱਖ ਮੰਤਰੀ ਅੱਜ ਪੁੱਜਣਗੇ ਪੰਜਾਬੀ ਯੂਨੀਵਰਸਿਟੀ : ਵੀ. ਸੀ. ਲਈ ਸਸਪੈਂਸ ਬਰਕਰਾਰ

ਪਟਿਆਲਾ, 14 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲਈ ਸਸਪੈਂਸ ਬਰਕਾਰ ਹੈ ਅੱਜ 14 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚ ਕੇ ਡਾ. ਬੀ. ਆਰ. ਅੰਬੇਦਕਰ ਦੇ 134ਵੇਂ ਜਨਮ ਦਿਨ ‘ਤੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਨਗੇ, ਜਿਸ ਕਾਰਨ ਅੱਜ ਸਾਰਾ ਦਿਨ ਚਰਚਾਵਵਾਂ ਰਹੀਆਂ ਕਿ ਸ਼ਾਇਦ ਮੁੱਖ ਮੰਤਰੀ

ਮੁੱਖ ਮੰਤਰੀ ਅੱਜ ਪੁੱਜਣਗੇ ਪੰਜਾਬੀ ਯੂਨੀਵਰਸਿਟੀ : ਵੀ. ਸੀ. ਲਈ ਸਸਪੈਂਸ ਬਰਕਰਾਰ Read More »

ਅਮ੍ਰਿਤਸਰ ਤੋ ਬਾਅਦ ਦਮਦਮਾ ਸਾਹਿਬ ਵਿਖੇ ਹੋਏ ਹਜਾਰਾਂ ਲੋਕਾਂ ਦੇ ਇਕਠ ਨੇ ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਮੋਹਰ ਲਗਾਈ

ਅਮ੍ਰਿਤਸਰ ਤੋ ਬਾਅਦ ਦਮਦਮਾ ਸਾਹਿਬ ਵਿਖੇ ਹੋਏ ਹਜਾਰਾਂ ਲੋਕਾਂ ਦੇ ਇਕਠ ਨੇ ਸੁਖਬੀਰ ਸਿੰਘ ਬਾਦਲ ਦੀ ਜਿੱਤ ‘ਤੇ ਮੋਹਰ ਲਗਾਈ

ਪਟਿਆਲਾ, 14 ਅਪੈਲ : ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਤੋ ਇੰਚਾਰਜ ਜਸਪਾਲ ਸਿੰਘ ਬਿੱਟੂ ਚਠਾ ਨੇ ਆਖਿਆ ਕਿ ਅੰਮ੍ਰਿਤਸਰ ਤੋਂ ਬਾਅਦ ਦਮਦਮਾ ਸਾਹਿਬ ਵਿਖੇ ਅੱਜ ਹੋਏ ਹਜਾਰਾਂ ਲੋਕਾਂ ਦੇ ਇਕਠ ਨੇ ਸੁਖਬੀਰ ਬਾਦਲ ਦੀ ਜਿੱਤ ਉਪਰ ਮੋਹਰ ਲਗਾਈ ਹੈ । ਜਸਪਾਲ ਬਿੱਟੂ ਚਠਾ ਨੇ ਕਿਹਾ ਕਿ ਅੱਜ ਇਹ ਸਾਬਿਤ ਹੋ ਗਿਆ ਹੈ ਕਿ ਜਿਤ

ਅਮ੍ਰਿਤਸਰ ਤੋ ਬਾਅਦ ਦਮਦਮਾ ਸਾਹਿਬ ਵਿਖੇ ਹੋਏ ਹਜਾਰਾਂ ਲੋਕਾਂ ਦੇ ਇਕਠ ਨੇ ਸੁਖਬੀਰ ਸਿੰਘ ਬਾਦਲ ਦੀ ਜਿੱਤ ‘ਤੇ ਮੋਹਰ ਲਗਾਈ Read More »

ਵਾਰਡ ਨੰ 42 ਅਧੀਨ ਆਉਂਦੇ ਸੂਤਬਟਾ ਮੁਹੱਲੇ ਵਿਚ ਰੋਜ਼ਾਨਾ ਰਹਿੰਦੇ ਰੁਕੇ ਸੀਵਰੇਜ ਦਾ ਪੱਕਾ ਹੱਲ ਕੀਤੇ ਜਾਣ ਦੀ ਮੁਹੱਲਾ ਵਾਸੀਆਂ ਕੀਤੀ ਮੇਅਰ ਤੇ ਕਮਿਸ਼ਨਰ ਤੋਂ ਮੰਗ

ਵਾਰਡ ਨੰ 42 ਅਧੀਨ ਆਉਂਦੇ ਸੂਤਬਟਾ ਮੁਹੱਲੇ ਵਿਚ ਰੋਜ਼ਾਨਾ ਰਹਿੰਦੇ ਰੁਕੇ ਸੀਵਰੇਜ ਦਾ ਪੱਕਾ ਹੱਲ ਕੀਤੇ ਜਾਣ ਦੀ ਮੁਹੱਲਾ ਵਾਸੀਆਂ ਕੀਤੀ ਮੇਅਰ ਤੇ ਕਮਿਸ਼ਨਰ ਤੋਂ ਮੰਗ

ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਵਾਰਡ ਨੰ 42 ਅਧੀਨ ਆਉ਼ਦੇ ਸੂਤਬਟਾ ਮੁਹੱਲੇ ਵਿਚ ਰੋਜਾਨਾ ਹੀ ਰੁਕੇ ਰਹਿੰਦੇ ਸੀਵਰੇਜ ਦੀ ਪੇਸ਼ ਆ ਰਹੀ ਸਮੱਸਿਆ ਸਬੰਧੀ ਮੁਹੱਲੇ ਵਾਲਿਆਂ ਨੇ ਇਕੱਠੇ ਹੋ ਕੇ ਮੇਅਰ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਸੀਵਰੇਜ਼ ਦਾ ਪੱਕਾ ਹੱਲ ਕੀਤਾ ਜਾਵੇ । ਇਸ ਸਬੰਧੀ ਮੁਹੱਲਾ ਨਿਵਾਸੀਆਂ ਵਲੋ ਮੇਅਰ ਕੁੰਦਨ ਗੋਗੀਆ, ਨਗਰ ਨਿਗਮ

ਵਾਰਡ ਨੰ 42 ਅਧੀਨ ਆਉਂਦੇ ਸੂਤਬਟਾ ਮੁਹੱਲੇ ਵਿਚ ਰੋਜ਼ਾਨਾ ਰਹਿੰਦੇ ਰੁਕੇ ਸੀਵਰੇਜ ਦਾ ਪੱਕਾ ਹੱਲ ਕੀਤੇ ਜਾਣ ਦੀ ਮੁਹੱਲਾ ਵਾਸੀਆਂ ਕੀਤੀ ਮੇਅਰ ਤੇ ਕਮਿਸ਼ਨਰ ਤੋਂ ਮੰਗ Read More »

ਮਾਲਵਾ ਖੇਤਰ ਵਿੱਚ ਝਿਊਰ ਜਾਤੀ ਨਾਲ਼ ਸਬੰਧਤ ਲੋਕਾਂ ਦੇ ਪੇਸ਼ਾਵਰੀ ਧੰਦਿਆਂ ਵਿੱਚ ਹੋ ਰਿਹਾ ਪੀੜ੍ਹੀ-ਦਰ-ਪੀੜ੍ਹੀ ਬਦਲਾਅ : ਪੰਜਾਬੀ ਯੂਨੀਵਰਸਿਟੀ ਦਾ ਤਾਜ਼ਾ ਅਧਿਐਨ

ਮਾਲਵਾ ਖੇਤਰ ਵਿੱਚ ਝਿਊਰ ਜਾਤੀ ਨਾਲ਼ ਸਬੰਧਤ ਲੋਕਾਂ ਦੇ ਪੇਸ਼ਾਵਰੀ ਧੰਦਿਆਂ ਵਿੱਚ ਹੋ ਰਿਹਾ ਪੀੜ੍ਹੀ-ਦਰ-ਪੀੜ੍ਹੀ ਬਦਲਾਅ : ਪੰਜਾਬੀ ਯੂਨੀਵਰਸਿਟੀ ਦਾ ਤਾਜ਼ਾ ਅਧਿਐਨ

ਪਟਿਆਲਾ, 14 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਇੱਕ ਤਾਜ਼ਾ ਅਧਿਐਨ ਰਾਹੀਂ ਸਾਹਮਣੇ ਆਇਆ ਹੈ ਕਿ ਕਿਸ ਤਰ੍ਹਾਂ ਸੂਬੇ ਦੇ ਮਾਲਵਾ ਖੇਤਰ ਵਿੱਚ ਝਿਊਰ ਜਾਤੀ ਨਾਲ਼ ਸਬੰਧਤ ਲੋਕਾਂ ਦੇ ਪੇਸ਼ਾਵਰੀ ਧੰਦਿਆਂ ਵਿੱਚ ਪੀੜ੍ਹੀ-ਦਰ-ਪੀੜ੍ਹੀ ਬਦਲਾਅ ਹੋ ਰਿਹਾ ਹੈ । ਯੂਨੀਵਰਸਿਟੀ ਦੇ ਸਮਾਜ ਵਿਗਿਆਨ ਵਿਭਾਗ ਵਿਖੇ ਡਾ. ਹਰਿੰਦਰ ਕੌਰ ਦੀ ਨਿਗਰਾਨੀ ਵਿੱਚ ਖੋਜਾਰਥੀ ਗੁਰਪ੍ਰੀਤ ਕੌਰ ਵੱਲੋਂ ਕੀਤਾ

ਮਾਲਵਾ ਖੇਤਰ ਵਿੱਚ ਝਿਊਰ ਜਾਤੀ ਨਾਲ਼ ਸਬੰਧਤ ਲੋਕਾਂ ਦੇ ਪੇਸ਼ਾਵਰੀ ਧੰਦਿਆਂ ਵਿੱਚ ਹੋ ਰਿਹਾ ਪੀੜ੍ਹੀ-ਦਰ-ਪੀੜ੍ਹੀ ਬਦਲਾਅ : ਪੰਜਾਬੀ ਯੂਨੀਵਰਸਿਟੀ ਦਾ ਤਾਜ਼ਾ ਅਧਿਐਨ Read More »

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ

ਪਟਿਆਲਾ, 14 ਅਪ੍ਰੈਲ : ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਸੂਲਰ ਵਿਖੇ ਕੱਢੇ ਗਏ ਨਗਰ ਕੀਰਤਨ ਵਿਚ ਰੀਗਨ ਆਹਲੂਵਾਲੀਆ ਵਲੋਂ ਕੋਲ ਡਰਿੰਕ, ਲੱਡੂ ਅਤੇ ਕੇਲਿਆਂ ਦਾ ਲੰਗਰ ਲਗਾਇਆ ਗਿਆ । ਉਨ੍ਹਾਂ ਨਗਰ ਕੀਰਤਨ ਨਾਲ ਜੁੜੀ ਸੰਗਤ ਨੂੰ ਜਲ ਵੀ ਵਰਤਾਇਆ। ਰੀਗਨ ਆਹਲੂਵਾਲੀਆ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਅਤੇ ਸ੍ਰੀ

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ Read More »

ਖਾਲਸਾ ਸਾਜਨਾ ਦਿਵਸ ਤੇ ਯੂਥ ਬੀਜੇਪੀ ਨੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਤੇ ਲਗਾਇਆ ਲੰਗਰ

ਖਾਲਸਾ ਸਾਜਨਾ ਦਿਵਸ ਤੇ ਯੂਥ ਬੀ. ਜੇ. ਪੀ. ਨੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਤੇ ਲਗਾਇਆ ਲੰਗਰ

ਪਟਿਆਲਾ : ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ ਤੇ ਪਟਿਆਲਾ ਸ਼ਹਿਰ ਵਿੱਚ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਯੁਵਾ ਭਾਜਪਾ ਪਟਿਆਲਾ ਸ਼ਹਿਰੀ ਤੇ ਪ੍ਰਧਾਨ ਨਿਖਲ ਕੁਮਾਰ ਕਾਕਾ ਅਤੇ ਉਹਨਾਂ ਦੀ ਟੀਮ ਵੱਲੋਂ ਸ਼ੇਰੇ ਪੰਜਾਬ ਮਾਰਕੀਟ ਵਿਖੇ ਲੰਗਰ ਲਗਾ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਭਾਜਪਾ ਮਹਿਲਾ ਮੋਰਚਾ

ਖਾਲਸਾ ਸਾਜਨਾ ਦਿਵਸ ਤੇ ਯੂਥ ਬੀ. ਜੇ. ਪੀ. ਨੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਤੇ ਲਗਾਇਆ ਲੰਗਰ Read More »

ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 13 ਅਪੈ੍ਰਲ  : ਥਾਣਾ ਸਦਰ ਨਾਭਾ ਦੀ ਪੁਲਸ ਨੇ ਦੋ ਜਣਿਆਂ ਵਿਰੁੱਧ 40 ਗ੍ਰਾਮ ਨਸ਼ੀਲਾ ਪਾਊਡਰ ਮਿਲਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਾਇਆ ਰਾਣੀ ਪਤਨੀ ਮੋਹਨ ਸਿੰਘ ਵਾਸੀ ਪਿੰਡ ਮੰਡੋਰ ਥਾਣਾ ਸਦਰ ਨਾਭਾ, ਚਮਕੋਰ ਸਿੰਘ ਪੁੱਤਰ ਮੋਹਨ ਸਿੰਘ

ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ Read More »

ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੁੱਟਮਾਰ ਕਰਨ, ਜ਼ਬਰਦਸਤੀ ਲਿਜਾਉਣ, ਬਲਾਤਕਾਰ ਕਰਨ ਤਹਿਤ ਕੇਸ ਦਰਜ

ਨਾਭਾ, 13 ਅਪੈ੍ਰਲ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੀ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 64 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਗਰ ਪੁੱਤਰ ਗੁਰਮੁੱਖ ਸਿੰਘ ਵਾਸੀ ਬਾਜੀਗਰ ਬਸਤੀ ਅਲੋਹਰਾ ਗੇਟ ਨਾਭਾ ਸ਼ਾਮਲ ਹੈ । ਪੁਲਸ ਨੇ ਕੇਸ

ਥਾਣਾ ਕੋਤਵਾਲੀ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੁੱਟਮਾਰ ਕਰਨ, ਜ਼ਬਰਦਸਤੀ ਲਿਜਾਉਣ, ਬਲਾਤਕਾਰ ਕਰਨ ਤਹਿਤ ਕੇਸ ਦਰਜ Read More »

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਪਟਿਆਲਾ, 13 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ । ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ Read More »

Scroll to Top