ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀ
ਪਟਿਆਲਾ 11 ਅਪ੍ਰੈਲ : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪਟਿਆਲਾ ਦੇ ਵਿਧਾਇਕ ਸ੍ਰ: ਅਜੀਤ ਪਾਲ ਸਿੰਘ ਕੋਹਲੀ ਨੇ ਦੋ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ (ਸਮੇਤ ਜੂਨੀਅਰ ਬਰਾਂਚ ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ (ਸਮੇਤ ਜੂਨੀਅਰ ਬਰਾਂਚ) ਵਿੱਚ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ । ਇਸ ਮੌਕੇ ਸ੍ਰ: […]









