ਡਿਪਟੀ ਕਮਿਸ਼ਨਰ ਨੇ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਮੌਕੇ ਵਿਦਿਆਰਥੀ ਕੀਤੇ ਸਨਮਾਨਿਤ
ਪਟਿਆਲਾ, 11 ਅਪ੍ਰੈਲ : ਮੈਰੀਟੋਰੀਅਸ ਸਕੂਲ ਪਟਿਆਲਾ ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਮੌਕੇ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ । ਇਸ ਮੌਕੇ ਉਨ੍ਹਾਂ ਨੇ ਮੈਰਿਟ ਵਾਲੇ 21 ਬੱਚਿਆਂ ਨੂੰ ਡਿਗਰੀਆਂ ਵੰਡੀਆਂ ਅਤੇ 26 ਬੱਚਿਆਂ ਨੂੰ […]









