ਪੁਲਿਸ ਨੇ 250 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੇ ਕੈਪਸੂਲਾਂ ਸਮੇਤ ਕੀਤੇ 2 ਕਾਬੂ
ਘਨੌਰ, 10 ਅਪ੍ਰੈਲ : ਥਾਣਾ ਘਨੌਰ ਪੁਲਿਸ ਨੇ ਦੋ ਵਿਅਕਤੀਆਂ ਨੂੰ 250 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਐਸ. ਆਈ. ਸਾਹਿਬ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਭਾਖੜਾ ਨਹਿਰ ਘਨੌਰ ਕੋਲ ਮੋਜੂਦ ਸੀ, ਜਦੋਂ ਪੁਲਸ ਨੇ ਸ਼ੱਕ ਦੇ ਆਧਾਰ ਤੇ ਇਨ੍ਹਾਂ ਵਿਅਕਤੀਆਂ ਨੂੰ ਰੋਕ ਕੇ ਚੈਕ ਕੀਤਾ […]
ਪੁਲਿਸ ਨੇ 250 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੇ ਕੈਪਸੂਲਾਂ ਸਮੇਤ ਕੀਤੇ 2 ਕਾਬੂ Read More »









