ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ
ਦਿੜ੍ਹਬਾ/ਸੰਗਰੂਰ, 9 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ ਡਵੀਜ਼ਨ ਦਿੜ੍ਹਬਾ ਵਿਖੇ ਪਾਵਰਕੌਮ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਨਾਗਰਿਕਾਂ ਦੀ ਖੱਜਲ ਖੁਆਰੀ ਨੂੰ ਘਟਾਉਣ ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਕੋਈ […]
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ Read More »









