ਪੰਜਾਬ ਸਿਖਿਆ ਕਾਲਜ਼ ਦੇ ਵਿਦਿਆਰਥੀਆਂ ਨੂੰ ਸਿਹਤ ਫਸਟ ਏਡ ਸੁਰੱਖਿਆ ਬਾਰੇ ਜਾਗਰੂਕ ਕੀਤਾ : ਡਾਕਟਰ ਭੁਪਿੰਦਰ ਕੌਰ
ਪਟਿਆਲਾ : ਵਿਸ਼ਵ ਸਿਹਤ ਦਿਵਸ ਮੌਕੇ ਪੰਜਾਬ ਸਿਖਿਆ ਕਾਲਜ਼ ਰਾਏਪੁਰ ਵਿਖੇ ਵਿਦਿਆਰਥੀਆਂ ,ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਚੰਗੀ ਸਿਹਤ ਤੰਦਰੁਸਤੀ ਅਰੋਗਤਾ ਫਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪ੍ਰਿੰਸੀਪਲ ਡਾਕਟਰ ਭੁਪਿੰਦਰ ਕੌਰ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਏ । ਡਾਕਟਰ ਭੁਪਿੰਦਰ ਕੌਰ ਨੇ ਕਿਹਾ ਕਿ ਚੰਗੀ ਸਿਹਤ, ਤੰਦਰੁਸਤੀ, ਅਰੋਗਤਾ ਲਈ […]









