ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ
ਚੰਡੀਗੜ੍ਹ, 11 ਅਗਸਤ, 2026 : ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ। ਇਸ ਇਤਿਹਾਸਕ ਕਾਨੂੰਨ ਦਾ ਉਦੇਸ਼ ਵੱਖ-ਵੱਖ […]
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ Read More »









