Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ

ਰਾਜਪੁਰਾ 7 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਮੈਡਮ ਨੀਨਾ ਮਿੱਤਲ ਵਿਧਾਇਕਾ ਵਿਧਾਨ ਸਭਾ ਹਲਕਾ ਰਾਜਪੁਰਾ ਨੇ […]

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ Read More »

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪਟਿਆਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਪਟਿਆਲਾ, 7 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕੀਤੀ । ਇਸ ਦੌਰਾਨ ਪੀਣ ਵਾਲੇ ਨਹਿਰੀ ਪਾਣੀ ਪ੍ਰੋਜੈਕਟ, ਰਜਿੰਦਰਾ ਝੀਲ, ਟਰੈਫ਼ਿਕ ਸਮੱਸਿਆ, ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਸਮੇਤ ਛੋਟੀ-ਵੱਡੀ ਨਦੀ ਦੇ ਚੱਲ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪਟਿਆਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ Read More »

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 7 ਅਪ੍ਰੈਲ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਅਰੰਭੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਤਿਆਧੁਨਿਕ ਇੰਟਰੈਕਟਿਵ ਪੈਨਲ ਨਾਲ ਲੈਸ ਮਾਡਰਨ ਕਲਾਸ ਰੂਮ ਅਤੇ 8 ਬਾਥਰੂਮਾਂ ਵਾਲੇ ਨਵੇਂ ਟੁਆਇਲਟ ਬਲਾਕ ਨੂੰ ਵਿਦਿਆਰਥੀਆਂ ਦੇ

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ Read More »

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ Read More »

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਦਿੜ੍ਹਬਾ/ ਸੰਗਰੂਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ Read More »

ਖੇਡ ਵਿਭਾਗ ਵੱਲੋਂ ਸਪੋਰਟਸ ਵਿੰਗ ਲਈ ਟਰਾਇਲ 8 ਅਪ੍ਰੈਲ ਤੋਂ

ਖੇਡ ਵਿਭਾਗ ਵੱਲੋਂ ਸਪੋਰਟਸ ਵਿੰਗ ਲਈ ਟਰਾਇਲ 8 ਅਪ੍ਰੈਲ ਤੋਂ

ਪਟਿਆਲਾ, 7 ਅਪ੍ਰੈਲ : ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਰਟਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਪੋਰਟਸ ਵਿੰਗ (ਡੇ ਸਕਾਲਰ ਅਤੇ ਰੈਜੀਡੈਂਸ਼ਲਡ) ਸਕੂਲਾਂ ਵਿੱਚ ਖਿਡਾਰੀਆਂ ਨੂੰ ਦਾਖਲ ਕਰਨ ਸਬੰਧੀ ਸਿਲੈੱਕਸ਼ਨ ਟਰਾਇਲ 8 ਅਪ੍ਰੈਲ ਤੋਂ ਆਯੋਜਿਤ ਕਰਵਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਅੰਡਰ 14, 17 ਅਤੇ

ਖੇਡ ਵਿਭਾਗ ਵੱਲੋਂ ਸਪੋਰਟਸ ਵਿੰਗ ਲਈ ਟਰਾਇਲ 8 ਅਪ੍ਰੈਲ ਤੋਂ Read More »

"ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ" ਵਿਸ਼ੇ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ

“ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ” ਵਿਸ਼ੇ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ

ਪਟਿਆਲਾ 7 ਅਪ੍ਰੈਲ : ਜਿਲ੍ਹਾ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ “ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ”  ਵਿਸ਼ੇ  ਤਹਿਤ ਵਿਸ਼ਵ ਸਿਹਤ ਦਿਵਸ ਦਾ ਆਯੋਜਨ ਸੀ.ਐਚ.ਸੀ ਮਾਡਲ ਟਾਉਨ, ਪਟਿਆਲਾ ਵਿਖੇ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ.ਲਵਕੇਸ਼ ਕੁਮਾਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਿਸ਼ਵ ਸਿਹਤ

“ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ” ਵਿਸ਼ੇ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ Read More »

ਖੇਡ ਵਿਭਾਗ ਵੱਲੋਂ ਸਪੋਰਟਸ ਵਿੰਗ ਲਈ ਟਰਾਇਲ 8 ਅਪ੍ਰੈਲ ਤੋਂ

ਖੇਡ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਟਰਾਇਲ 8 ਤੋਂ 12 ਅਪ੍ਰੈਲ ਤੱਕ ਹੋਣਗੇ :  ਜ਼ਿਲ੍ਹਾ ਖੇਡ ਅਫ਼ਸਰ

ਸੰਗਰੂਰ, 7 ਅਪ੍ਰੈਲ :  ਖੇਡ ਵਿਭਾਗ ਪੰਜਾਬ ਵਲੋਂ ਸਾਲ 2025—26 ਦੇ ਸੈਸ਼ਨ ਦੌਰਾਨ ਖੇਡ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਿਲ ਕਰਨ ਲਈ ਟਰਾਇਲ ਲਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਦੀਪ ਸਿੰਘ ਜਿਲ੍ਹਾ ਖੇਡ ਅਫਸਰ ਸੰਗਰੂਰ ਨੇ ਦੱਸਿਆ ਕਿ ਇਹ ਟਰਾਇਲ 8.04.2025 ਤੋਂ 12.04.2025 ਨੂੰ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਲਏ ਜਾਣਗੇ ।

ਖੇਡ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਟਰਾਇਲ 8 ਤੋਂ 12 ਅਪ੍ਰੈਲ ਤੱਕ ਹੋਣਗੇ :  ਜ਼ਿਲ੍ਹਾ ਖੇਡ ਅਫ਼ਸਰ Read More »

ਸ. ਮਿ. ਸ. ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ

ਸ. ਮਿ. ਸ. ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ

ਪਟਿਆਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਬੋਰਡ ਪ੍ਰੀਖਿਆ-2025 ਦਾ ਨਤੀਜਾ ਐਲਾਨਿਆ ਗਿਆ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੱਠਵੀਂ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਇਸ ਸਕੂਲ ਦਾ ਕੰਪਿਊਟਰ ਸਾਇੰਸ ਵਿਸ਼ੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ । ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸਭ ਵਿਦਿਆਰਥੀਆਂ ਨੇ

ਸ. ਮਿ. ਸ. ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ Read More »

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ

ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਪੁਲਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਕੇਸ ਦਰਜ ਕੀਤਾ ਹੈ, ਜਿਸ ’ਤੇ ਦਮੋਹ ਜਿ਼ਲ੍ਹੇ ਵਿਚ ਸਰਜਰੀ ਕਰਨ ਅਤੇ ਕਥਿਤ ਤੌਰ ’ਤੇ ਘੱਟੋ-ਘੱਟ ਸੱਤ ਮਰੀਜ਼ਾਂ ਨੂੰ ਮਾਰਨ ਦਾ ਦੋਸ਼ ਹੈ । ਇਕ ਅਧਿਕਾਰੀ ਨੇ ਕਿਹਾ ਕਿ ਮਿਸ਼ਨਰੀ ਹਸਪਤਾਲ ਵਿਚ ਨਿਯੁਕਤੀ ਪ੍ਰਾਪਤ ਕਰਨ ਲਈ ਧੋਖਾਧੜੀ

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ Read More »

Scroll to Top