Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 1:04 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

ਯੁੱਧ ਨਸ਼ਿਆਂ ਵਿਰੁੱਧ' ਤੋਂ ਬਾਅਦ ਤਸੱਕਰਾਂ 'ਤੇ ਲੱਗੀ ਲਗਾਮ : ਹਰਮੀਤ ਪਠਾਣਮਾਜਰਾ

ਯੁੱਧ ਨਸ਼ਿਆਂ ਵਿਰੁੱਧ’ ਤੋਂ ਬਾਅਦ ਤਸੱਕਰਾਂ ‘ਤੇ ਲੱਗੀ ਲਗਾਮ : ਹਰਮੀਤ ਪਠਾਣਮਾਜਰਾ

ਪਟਿਆਲਾ, 4 ਅਪ੍ਰੈਲ  : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਜਿੱਥੇ ਨਸ਼ਾ ਤਸੱਕਰਾਂ ‘ਤੇ ਪੂਰੀ ਤਰ੍ਹਾਂ ਲਗਾਮ ਲੱਗੀ ਹੈ, ਉੱਥੇ ਪਾਕਿਸਤਾਨ ਤੋਂ ਹੋਣ ਵਾਲੀ ਸਮਗਲਿੰਗ ਦੀ ਗਤੀਵਿਧੀਆਂ ਵੀ ਬਹੁਤ ਘਟ ਗਈਆਂ […]

ਯੁੱਧ ਨਸ਼ਿਆਂ ਵਿਰੁੱਧ’ ਤੋਂ ਬਾਅਦ ਤਸੱਕਰਾਂ ‘ਤੇ ਲੱਗੀ ਲਗਾਮ : ਹਰਮੀਤ ਪਠਾਣਮਾਜਰਾ Read More »

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਉਨ੍ਹਾਂ ਸਾਥ ਦੇਣ ਵਾਲਿਆਂ ਖਿਲਾਫ ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ 

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਉਨ੍ਹਾਂ ਸਾਥ ਦੇਣ ਵਾਲਿਆਂ ਖਿਲਾਫ ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ 

ਘਨੌਰ, 4 ਅਪ੍ਰੈਲ : ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ੇ ਵਿਰੁੱਧ” ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਚਪੜ ਦੀ ਗ੍ਰਾਮ ਪੰਚਾਇਤ ਵੱਲੋਂ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਸਰਪੰਚ ਹਰਪ੍ਰੀਤ ਸਿੰਘ ਅਤੇ ਆਪ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਟਮਾਟਰ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਸਾਰਿਆਂ ਦੀ ਸਹਿਮਤੀ ਨਾਲ ਪੰਚਾਇਤ ਵੱਲੋਂ

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਉਨ੍ਹਾਂ ਸਾਥ ਦੇਣ ਵਾਲਿਆਂ ਖਿਲਾਫ ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ  Read More »

139 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

139 ਈ. ਟੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

ਪਟਿਆਲਾ :  ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 1 ਅਪ੍ਰੈਲ ਨੂੰ 2500 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ। ਜਿਨ੍ਹਾਂ ਵਿਚੋਂ ਜਿਲਾ ਪਟਿਆਲਾ ਨੂੰ ਕੁੱਲ 139 ਈ. ਟੀ. ਟੀ. ਅਧਿਆਪਕ ਮਿਲੇ ਹਨ । ਇਨਾਂ ਅਧਿਆਪਕਾਂ ਨੂੰ ਜਿਲਾ ਸਿੱਖਿਆ ਅਫਸਰ (ਐਲੀ.ਸਿੱ.) ਪਟਿਆਲਾ ਸ਼ਾਲੂ ਮਹਿਰਾ ਵੱਲੋਂ

139 ਈ. ਟੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ Read More »

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ

ਪਟਿਆਲਾ, 3 ਅਪ੍ਰੈਲ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ 16 ਬਲਾਕਾਂ ਵਿੱਚੋਂ ਆਏ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ

ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ Read More »

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਰਾਜਪੁਰਾ, 3 ਅਪ੍ਰੈਲ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ Read More »

ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ

ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ

ਪਟਿਆਲਾ 3 ਅਪ੍ਰੈਲ : ਅਗਾਮੀ ਮਾਨਸੂਨ ਮੌਸਮ ਨੂੰ ਮੁੱਖ ਰੱਖਦੇ ਹੋਏ ਹੜ੍ਹਾਂ ਦੇ ਬਚਾਅ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਰੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਡਰੇਨੇਜ ਵਿਭਾਗ ਅਤੇ ਹੋਰ ਵਿਭਾਗਾਂ ਦੀ ਰਿਪੋਰਟ ਰੋਜ਼ਾਨਾ ਡਿਪਟੀ ਕਮਿਸ਼ਨਰ ਦਫਤਰ ਪਹੁੰਚਣੀ

ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ Read More »

ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ: ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ: ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਕਿਸਾਨ ਝੋਨੇ ਦੀਆਂ ਅਣਅਧਿਕਾਰਤ ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜ ਦੀ ਵਰਤੋਂ ਨਾ ਕਰਨ ਕਿਉਂਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ

ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ: ਮੁੱਖ ਖੇਤੀਬਾੜੀ ਅਫ਼ਸਰ Read More »

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਸਿਹਤ ਮਹਿਕਮੇ ਦੀਆਂ ਸੇਵਾਵਾਂ ਬਾਰੇ ਜਾਗਰੂਕ ਕਰਨਾ ਬਣਾਇਆ ਜਾਵੇ ਯਕੀਨੀ : ਐਸ. ਐਮ. ਓ. ਡਾ. ਲਵਰਾਜ ਪਵਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਸਿਹਤ ਮਹਿਕਮੇ ਦੀਆਂ ਸੇਵਾਵਾਂ ਬਾਰੇ ਜਾਗਰੂਕ ਕਰਨਾ ਬਣਾਇਆ ਜਾਵੇ ਯਕੀਨੀ : ਐਸ. ਐਮ. ਓ. ਡਾ. ਲਵਰਾਜ ਪਵਾਰ

ਮੂਨਕ/ਸੰਗਰੂਰ 3 ਅਪ੍ਰੈਲ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਸਿਵਲ ਸਰਜਨ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਲਵਰਾਜ ਪਵਾਰ ਦੀ ਅਗਵਾਈ ਵਿੱਚ ਪੀ. ਐੱਚ. ਸੀ. ਮੂਨਕ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੀਲਡ ਸਟਾਫ ਨਾਲ ਵਿਸ਼ੇਸ਼ ਮੀਟਿੰਗ ਹੋਈ । ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਸਿਹਤ ਮਹਿਕਮੇ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਸਿਹਤ ਮਹਿਕਮੇ ਦੀਆਂ ਸੇਵਾਵਾਂ ਬਾਰੇ ਜਾਗਰੂਕ ਕਰਨਾ ਬਣਾਇਆ ਜਾਵੇ ਯਕੀਨੀ : ਐਸ. ਐਮ. ਓ. ਡਾ. ਲਵਰਾਜ ਪਵਾਰ Read More »

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਸੰਗਰੂਰ, 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ. ਐਸ. ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ Read More »

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ: ਡਾ. ਪ੍ਰੀਤੀ ਯਾਦਵ

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ: ਡਾ. ਪ੍ਰੀਤੀ ਯਾਦਵ

ਪਟਿਆਲਾ, 3 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਨਿਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਨਿਰਧਾਰਤ ਨਿਯਮਾਂ ਤੋਂ ਬਾਹਰ ਜਾ ਕੇ ਕੀਤੇ ਜਾਂਦੇ ਵਾਧੇ, ਸਾਲਾਨਾ ਚਾਰਜਿਜ ਦੇ ਨਾਮ ‘ਤੇ ਮੋਟੀਆਂ ਰਕਮਾਂ ਵਸੂਲਣ, ਵਰਦੀਆਂ ਤੇ ਕਿਤਾਬਾਂ ਹਰ ਸਾਲ ਤਬਦੀਲ ਕਰਨ ਅਤੇ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਹੈ

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ: ਡਾ. ਪ੍ਰੀਤੀ ਯਾਦਵ Read More »

Scroll to Top