ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਲੈਂਦਾ ਕਾਬੂ
ਪਟਿਆਲਾ, 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ. ਐਸ. ਪੀ. ਸੀ. ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਪੀ. ਐਸ. […]
ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਲੈਂਦਾ ਕਾਬੂ Read More »









