Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 17 Oct 2026 | 10:21 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

grande

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਚੰਡੀਗੜ੍ਹ/ਐਸਬੀਐਸ ਨਗਰ, 10 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ […]

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ Read More »

goyal

ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ ‘ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 10 ਅਗਸਤ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਆਉਂਦੇ ਪਿੰਡਾਂ, ਖੇਤੀਬਾੜੀ ਜ਼ਮੀਨ ਅਤੇ ਉਥੋਂ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸੂਬਾ ਸਰਕਾਰ ਵੱਲੋਂ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਕਮਜ਼ੋਰ ਹਿੱਸਿਆਂ ‘ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ

ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ ‘ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਬਰਿੰਦਰ ਕੁਮਾਰ ਗੋਇਲ Read More »

balbir

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ ਸਕੂਲ ਆਫ਼ ਐਮੀਨੈਂਸ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿਚ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਸਿਹਤ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦਸਿਆ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ Read More »

clean

‘ਮਿਸ਼ਨ ਕਲੀਨ ਪਟਿਆਲਾ’  ਤਹਿਤ 3 ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਤੋਂ ਲਗਭਗ 4 ਟਨ ਕੂੜਾ ਚੁੱਕਿਆ

ਪਟਿਆਲਾ, 10 ਅਗਸਤ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਆਪਣੀ ਅਹਿਮ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਅੱਜ ਭੁਪਿੰਦਰਾ ਰੋਡ ਅਤੇ ਪਾਸੀ ਰੋਡ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਆਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

‘ਮਿਸ਼ਨ ਕਲੀਨ ਪਟਿਆਲਾ’  ਤਹਿਤ 3 ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਤੋਂ ਲਗਭਗ 4 ਟਨ ਕੂੜਾ ਚੁੱਕਿਆ Read More »

crime

ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

ਚੰਡੀਗੜ੍ਹ, 10 ਅਗਸਤ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ 201ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 597 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ Read More »

neeh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਕਰਤਾਰਪੁਰ (ਜਲੰਧਰ); 10 ਅਗਸਤ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ Read More »

letter

 ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ

ਐੱਸ ਏ ਐੱਸ ਨਗਰ/ਚੰਡੀਗੜ੍ਹ, 10 ਅਗਸਤ : ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ,

 ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ Read More »

health

’ਮੁੱਖ ਮੰਤਰੀ ਸਿਹਤ ਯੋਜਨਾ’ : 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

ਚੰਡੀਗੜ੍ਹ; 10 ਅਗਸਤ : ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਅਜ਼ਮਾਇਸ਼ ਨਹੀਂ ਕਰਦੀ ਸਗੋਂ ਇਹ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਵੀ ਇਮਤਿਹਾਨ ਲੈਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਿੱਚ ਇਸ ਸਥਿਤੀ ਨੂੰ ਲਗਾਤਾਰ ਬਦਲ ਰਹੀ ਹੈ ਅਤੇ ਪਰਿਵਾਰਾਂ ਨੂੰ ਮਹਿੰਗੇ ਡਾਕਟਰੀ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ

’ਮੁੱਖ ਮੰਤਰੀ ਸਿਹਤ ਯੋਜਨਾ’ : 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ Read More »

bains

ਸੂਬੇ ਦੀ ਤਕਨੀਕੀ ਸਿੱਖਿਆ ਲੀਡਰਸ਼ਿਪ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸੰਸਥਾਗਤ ਲੀਡਰਸ਼ਿਪ ਪ੍ਰੋਗਰਾਮ ‘ਚ ਲਿਆ ਹਿੱਸਾ

ਚੰਡੀਗੜ੍ਹ; 10 ਅਗਸਤ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਤਕਨੀਕੀ ਸਿੱਖਿਆ ਵਿੱਚ ਲੀਡਰਸ਼ਿਪ ਅਤੇ ਸ਼ਾਸਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ,  ਜਿਸ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ  ਦੇ 34 ਮੁਲਾਜ਼ਮਾਂ ਨੇ 3-7 ਅਗਸਤ, 2026 ਤੱਕ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.)

ਸੂਬੇ ਦੀ ਤਕਨੀਕੀ ਸਿੱਖਿਆ ਲੀਡਰਸ਼ਿਪ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸੰਸਥਾਗਤ ਲੀਡਰਸ਼ਿਪ ਪ੍ਰੋਗਰਾਮ ‘ਚ ਲਿਆ ਹਿੱਸਾ Read More »

cm maan

ਕੇਂਦਰ ਨੇ ਪੰਜਾਬ ਦੀਆਂ ਮੰਡੀਆਂ ‘ਚ ਪਿਆ ਪੁਰਾਣਾ ਸਟਾਕ 20 ਸਤੰਬਰ ਤੱਕ ਚੁੱਕਣ ਦੀ ਹਾਮੀ ਭਰੀ: ਮੁੱਖ ਮੰਤਰੀ

ਨਵੀਂ ਦਿੱਲੀ; 10 ਅਗਸਤ 2026 : ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦੀ ਸੰਭਾਵਿਤ ਬੰਪਰ ਫਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ

ਕੇਂਦਰ ਨੇ ਪੰਜਾਬ ਦੀਆਂ ਮੰਡੀਆਂ ‘ਚ ਪਿਆ ਪੁਰਾਣਾ ਸਟਾਕ 20 ਸਤੰਬਰ ਤੱਕ ਚੁੱਕਣ ਦੀ ਹਾਮੀ ਭਰੀ: ਮੁੱਖ ਮੰਤਰੀ Read More »

Scroll to Top