ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ‘ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ’ ਸਫਲਤਾਪੂਰਵਕ ਸੰਪੰਨ
ਪਟਿਆਲਾ, 31 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਕਰਵਾਇਆ ਗਿਆ ‘ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ । ਉਤਸਵ ਵਿਚ ਪਹਿਲੇ ਦਿਨ ਬਾਦਲ ਸਰਕਾਰ ਦੁਆਰਾ ਲਿਖਿਤ ਅਤੇ ਪ੍ਰੋ. ਜਸਪਾਲ ਦਿਉਲ ਦੁਆਰਾ ਪੰਜਾਬੀ ਵਿਚ ਅਨੁਵਾਦਿਤ ਤੇ ਨਿਰਦੇਸ਼ਿਤ ਬੰਗਲਾ ਨਾਟਕ ‘ਏਵਮ ਇੰਦਰਜੀਤ’ ਪੇਸ਼ ਕੀਤਾ […]
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ‘ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ’ ਸਫਲਤਾਪੂਰਵਕ ਸੰਪੰਨ Read More »









