Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 3:04 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਮਿਲੀ ਯੂਨੀਵਰਸਿਟੀ ਆਫ਼ ਐਮਸਟਰਡਮ ਦੀ ਵੱਕਾਰੀ ਫੈਲੋਸ਼ਿਪ

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਮਿਲੀ ਯੂਨੀਵਰਸਿਟੀ ਆਫ਼ ਐਮਸਟਰਡਮ ਦੀ ਵੱਕਾਰੀ ਫੈਲੋਸ਼ਿਪ

ਪਟਿਆਲਾ, 28 ਮਾਰਚ :  ਪੰਜਾਬੀ  ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗਤੋਂ ਐੱਮ. ਐੱਸ. ਸੀ. ਆਨਰਜ਼ (ਭੌਤਿਕ ਵਿਗਿਆਨ) ਭਾਗ ਦੂਜਾ ਦੀ  ਵਿਦਿਆਰਥਣ ਅਮਨਦੀਪ ਕੌਰ ਨੂੰ ਯੂਨੀਵਰਸਿਟੀ ਆਫ ਐਮਸਟਰਡਮ ਵੱਲੋਂ ਫੈਲੋਸ਼ਿਪ ਪ੍ਰਦਾਨ ਕੀਤੀ ਗਈ ਹੈ । ਉਸ ਨੂੰ ਇਹ ਫੈਲੋਸ਼ਿਪ ਯੂਨੀਵਰਸਿਟੀ ਆਫ਼ ਐਮਸਟਰਡਮ, ਨੀਦਰਲੈਂਡ ਦੇ ਐਂਟਨ ਪੈਨੇਕੋਏਕ ਇੰਸਟੀਚਿਊਟ ਵਿਖੇ ਖਗੋਲ ਭੌਤਿਕ ਵਿਗਿਆਨ ਦੇ ਖੇਤਰ ਵਿੱਚ ‘ਸਪੌਟਲਾਈਟ ਆਨ ਦ […]

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਮਿਲੀ ਯੂਨੀਵਰਸਿਟੀ ਆਫ਼ ਐਮਸਟਰਡਮ ਦੀ ਵੱਕਾਰੀ ਫੈਲੋਸ਼ਿਪ Read More »

ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਿਕ ਸਿੱਖਿਆ ਵਿਭਾਗ ਦਾ ਕੌਮਾਂਤਰੀ ਦੋੋ-ਦਿਨਾ ਸੈਮੀਨਾਰ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਿਕ ਸਿੱਖਿਆ ਵਿਭਾਗ ਦਾ ਕੌਮਾਂਤਰੀ ਦੋੋ-ਦਿਨਾ ਸੈਮੀਨਾਰ ਸ਼ੁਰੂ

ਪਟਿਆਲਾ, 28 ਮਾਰਚ :  ਪੰਜਾਬੀ ਯੂੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਦੋ ਦਿਨਾ ਅੰਤਰ-ਰਾਸ਼ਟਰੀ ਸੈਮੀਨਾਰ ਅੱਜ ਸ਼ੁਰੂ ਹੋ ਗਿਆ ਹੈ। ਦਿਵਿਆਂਗ ਜੀਆਂ ਦੀ ਦੁਨੀਆਂ ਨੂੰ ਯੋਗਾ ਦੀ ਮਦਦ ਨਾਲ਼ ਬਿਹਤਰ ਬਣਾਉਣ ਨਾਲ਼ ਜੁੜੇ ਵਿਸ਼ੇ ‘ਸ਼ੇਪਿੰਗ ਦ ਵਲਡ ਆਫ਼ ਦਿਵਿਆਂਗ ਥਰੂ ਯੋਗਾ’ ਬਾਰੇ ਕਰਵਾਏ ਜਾ ਰਹੇ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿੱਚ ਭਾਰਤੀ

ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਿਕ ਸਿੱਖਿਆ ਵਿਭਾਗ ਦਾ ਕੌਮਾਂਤਰੀ ਦੋੋ-ਦਿਨਾ ਸੈਮੀਨਾਰ ਸ਼ੁਰੂ Read More »

ਅੰਗ ਦਾਨ ਪ੍ਰਚਾਰ ਅਤੇ ਪੰਜਾਬ ਵਿੱਚ ਸਰਕਾਰੀ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਕਦਮ

ਅੰਗ ਦਾਨ ਪ੍ਰਚਾਰ ਅਤੇ ਪੰਜਾਬ ਵਿੱਚ ਸਰਕਾਰੀ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਕਦਮ

ਪਟਿਆਲਾ : ਗਵਰਨਮੈਂਟ ਮੈਡੀਕਲ ਕਾਲਜ (GMC) ਪਟਿਆਲਾ ਵੱਲੋਂ PGIMER ਚੰਡੀਗੜ੍ਹ – ROTTO ਨੌਰਥ ਦੇ ਸਹਿਯੋਗ ਨਾਲ “ਹੈਂਡਸ-ਆਨ ਕੈਡੇਵਰੀਕ ਵਰਕਸ਼ਾਪ : ਅਬਡੋਮਿਨਲ ਅੰਗ ਪ੍ਰਾਪਤੀ ਮਾਸਟਰਕਲਾਸ” 28 ਮਾਰਚ 2025 ਨੂੰ ਆਯੋਜਿਤ ਕੀਤੀ ਗਈ। ਇਸਦਾ ਮੁੱਖ ਉਦੇਸ਼ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਅੰਗ ਦਾਨ ਅਤੇ ਟ੍ਰਾਂਸਪਲਾਂਟ ਸੇਵਾਵਾਂ ਨੂੰ ਮਜ਼ਬੂਤ ਕਰਨਾ ਸੀ । ਵਰਕਸ਼ਾਪ ਡਾ. ਰਾਜਨ ਸਿੰਗਲਾ (ਡਾਇਰੈਕਟਰ ਪ੍ਰਿੰਸੀਪਲ,

ਅੰਗ ਦਾਨ ਪ੍ਰਚਾਰ ਅਤੇ ਪੰਜਾਬ ਵਿੱਚ ਸਰਕਾਰੀ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਕਦਮ Read More »

ਐਚ. ਆਈ. ਵੀ. ਦੇ ਮਰੀਜਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੁਕ ਹੋਣ ਦੀ ਲੋੜ : ਡਾ. ਨਵਜੋਤ ਸ਼ਰਮਾ

ਐਚ. ਆਈ. ਵੀ. ਦੇ ਮਰੀਜਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੁਕ ਹੋਣ ਦੀ ਲੋੜ : ਡਾ. ਨਵਜੋਤ ਸ਼ਰਮਾ

ਪਟਿਆਲਾ 28 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ ਡਾ. ਨਵਜੋਤ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਜਿਲ੍ਹਾ ਟੀ.ਬੀ. ਅਤੇ ਏਡਜ਼ ਕੰਟਰੋਲ ਅਫਸਰ ਵੱਲੋਂ ਐਚ. ਆਈ. ਵੀ. ਦੀ ਰੋਕਥਾਮ ਹਿੱਤ ਆਯੋਜਿਤ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਦੌਰਾਨ ਐਚ.ਆਈ.ਵੀ. ਦੀ ਰੋਕਥਾਮ ਹਿੱਤ

ਐਚ. ਆਈ. ਵੀ. ਦੇ ਮਰੀਜਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੁਕ ਹੋਣ ਦੀ ਲੋੜ : ਡਾ. ਨਵਜੋਤ ਸ਼ਰਮਾ Read More »

ਵਿਸ਼ਵ ਰੰਗਮੰਚ ਦਿਹਾੜੇ ਮੌਕੇ ਮੋਦੀ ਕਾਲਜ ਵਿਖੇ ‘ਪੀੜ੍ਹੀ ਗਾਥਾ’ ਨਾਟਕ ਦਾ ਸਫ਼ਲ ਮੰਚਨ

ਵਿਸ਼ਵ ਰੰਗਮੰਚ ਦਿਹਾੜੇ ਮੌਕੇ ਮੋਦੀ ਕਾਲਜ ਵਿਖੇ ‘ਪੀੜ੍ਹੀ ਗਾਥਾ’ ਨਾਟਕ ਦਾ ਸਫ਼ਲ ਮੰਚਨ

ਪਟਿਆਲਾ 28  ਮਾਰਚ : ਬੀਤੇ ਦਿਨੀਂ ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ 27 ਮਾਰਚ 2025 ਨੂੰ ‘ਵਿਸ਼ਵ ਰੰਗਮੰਚ ਦਿਵਸ ਮੌਕੇ’ ਨਾਟਕ ‘ਪੀੜ੍ਹੀ ਗਾਥਾ’ ਦੀ ਸਫ਼ਲ ਪੇਸ਼ਕਾਰੀ ਕੀਤੀ ਗਈ ਜੋ ਪ੍ਰਸਿੱਧ ਕਹਾਣੀਕਾਰ ਕਾਮਤਾਨਾਥ ਦੀ ਕਹਾਣੀ ‘ਸੰਕਰਮਣ’ ਉੱਤੇ ਅਧਾਰਿਤ ਸੀ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਰੰਗ-ਮੰਚ ਦਿਵਸ ਦੀ ਵਧਾਈ ਸਾਂਝੇ ਕਰਦਿਆਂ ਕਿਹਾ ਕਿ ਜ਼ਿੰਦਗੀ ਦੇ

ਵਿਸ਼ਵ ਰੰਗਮੰਚ ਦਿਹਾੜੇ ਮੌਕੇ ਮੋਦੀ ਕਾਲਜ ਵਿਖੇ ‘ਪੀੜ੍ਹੀ ਗਾਥਾ’ ਨਾਟਕ ਦਾ ਸਫ਼ਲ ਮੰਚਨ Read More »

ਕੈਦੀਆਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ

ਕੈਦੀਆਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ

ਪਟਿਆਲਾ 28 ਮਾਰਚ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੰਦਾਂ ਦੀ ਸਾਂਭ-ਸੰਭਾਲ ਲਈ ਮਨਾਏ ਜਾ ਰਹੇ ਵਿਸ਼ਵ ਮੌਖਿਕ ਸਿਹਤ ਦਿਵਸ ਤਹਿਤ ਡਿਪਟੀ ਡਾਇਰੈਕਟਰ ਕਮ ਜਿਲ੍ਹਾ ਦੰਦ ਸਿਹਤ ਅਫਸਰ ਡਾ. ਸੁੰਨਦਾ ਗਰੋਵਰ ਦੀ ਅਗਵਾਈ ਵਿੱਚ ਨਵੀ ਜਿਲਾ ਜੇਲ ਨਾਭਾ ਵਿਖੇ ਦੰਦਾਂ ਦੀ ਸਾਂਭ-ਸੰਭਾਲ ਲਈ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਜਿਸ ਵਿਚ

ਕੈਦੀਆਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ Read More »

ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਵਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਵਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਨਾਭਾ, 28 ਮਾਰਚ : ਪੰਜਾਬ ਰਾਜ ਘੱਟ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਨੇ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ‌੍ਹ‌ ਦਾ ਅਚਨਚੇਤ ਦੌਰਾ ਕੀਤਾ । ਇਸਲਾਮ ਅਲੀ ਨੇ ਇਸ ਦੌਰਾਨ ਜਿੱਥੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ ਤੋਂ ਜੇਲ ਵਿੱਚ ਬੰਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਘੱਟ ਗਿਣਤੀ ਬੰਦੀਆਂ ਦੀ ਗਿਣਤੀ ਬਾਬਤ

ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਵਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ Read More »

ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਦਾ ਦਿਸ਼ਾ ਹੀਣ ਤੇ ਚਲਾਕੀਆਂ ਭਰਿਆ ਬਜਟ ਅਗਨ ਭੇਂਟ ਰੈਲੀ ਕਰਕੇ ਕੀਤਾ : ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ

ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਦਾ ਦਿਸ਼ਾ ਹੀਣ ਤੇ ਚਲਾਕੀਆਂ ਭਰਿਆ ਬਜਟ ਅਗਨ ਭੇਂਟ ਰੈਲੀ ਕਰਕੇ ਕੀਤਾ : ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ

ਪਟਿਆਲਾ : ਮਿੰਨੀ ਸਕੱਤਰੇਤ ਪਟਿਆਲਾ ਦੇ ਸਾਹਮਣੇ ਪ. ਸ. ਸ. ਫ.  (1680) ਦੇ ਚੇਅਰਮੈਨ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਪ. ਸ. ਸ. ਫ. ਦੇ ਪ੍ਰਧਾਨ ਅਤੇ ਕਲਾਸ ਫੋਰਥ ਜਥੇਬੰਦੀ ਦੇ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾ ਅਤੇ ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ

ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਪੰਜਾਬ ਸਰਕਾਰ ਦਾ ਦਿਸ਼ਾ ਹੀਣ ਤੇ ਚਲਾਕੀਆਂ ਭਰਿਆ ਬਜਟ ਅਗਨ ਭੇਂਟ ਰੈਲੀ ਕਰਕੇ ਕੀਤਾ : ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ Read More »

ਸੇਫ਼ ਸਕੂਲ ਵਾਹਨ-ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ-ਡਾ. ਪ੍ਰੀਤੀ ਯਾਦਵ

ਸੇਫ਼ ਸਕੂਲ ਵਾਹਨ-ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ-ਡਾ. ਪ੍ਰੀਤੀ ਯਾਦਵ

ਪਟਿਆਲਾ, 28 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖਤੀ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਕਿਉਂਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ‘ਤੇ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਸਮੂਹ

ਸੇਫ਼ ਸਕੂਲ ਵਾਹਨ-ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ-ਡਾ. ਪ੍ਰੀਤੀ ਯਾਦਵ Read More »

ਐਸ. ਜੀ. ਪੀ. ਸੀ. ਨੇ ਕੀਤਾ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਪਾਸ

ਐਸ. ਜੀ. ਪੀ. ਸੀ. ਨੇ ਕੀਤਾ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਪਾਸ

ਅੰਮ੍ਰਿਤਸਰ : ਸਿੱਖਾਂ ਦੀ ਸਰਵਉਚ ਤੇ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਆਪਣਾ ਵਿੱਤੀ ਸਾਲ 2025-26 ਲਈ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਪੇਸ਼ ਹੀ ਨਹੀਂ ਕੀਤਾ ਬਲਕਿ ਪਾਸ ਵੀ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਉਕਤ ਬਜਟ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ

ਐਸ. ਜੀ. ਪੀ. ਸੀ. ਨੇ ਕੀਤਾ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਪਾਸ Read More »

Scroll to Top