ਸਿੱਖਿਆ ਦੇ ਮੰਦਰ ਪਟੇਲ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਲੋਕਤੰਤਰ ਦੀਆਂ ਉੱਡ ਰਹੀਆਂ ਨੇ ਧੱਜੀਆਂ : ਹਰਦਿਆਲ ਕੰਬੋਜ
ਰਾਜਪੁਰਾ : ਪਟੇਲ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ 5 ਅਹੁਦੇਦਾਰਾਂ ਦੀ 30 ਮਾਰਚ ਨੂੰ ਚੋਣ ਕਰਵਾਉਣ ਦਾ ਸਮਾਂ ਰੱਖਿਆ ਗਿਆ ਹੈ, ਜਿਸ ਤੇ ਚੱਲਦਿਆਂ 25 ਮਾਰਚ ਨੂੰ ਕਾਂਗਰਸ ਪਾਰਟੀ ਅਤੇ ਸੱਤਾਧਾਰੀ ਪਾਰਟੀ ਦੇ ਕੁਲ 9 ਉਮੀਦਵਾਰਾਂ ਨੇ ਆਪਣੇ ਨਾਮਜੱਦਗੀ ਪੱਤਰ ਦਾਖ਼ਲ ਕੀਤੇ ਸਨ ਤੇ ਹਰਪ੍ਰੀਤ ਸਿੰਘ ਮੋਨੂੰ ਦੂਆ ਬਿਨਾ ਮੁਕਾਬਲੇ ਦੇ ਵਾਈਸ ਪ੍ਰਧਾਨ ਦੀ ਚੋਣ […]









