Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 1:10 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

bhagat2

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਚੰਡੀਗੜ੍ਹ / ਜਲੰਧਰ, 9 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਦੇ ‘ਗੌਰਮਿੰਟ ਸਕੂਲ ਆਫ਼ ਐਮੀਨੈਂਸ, ਭਾਰਗਵ ਨਗਰ’ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕੀਤੀ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੰਜਾਬ […]

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ Read More »

bhagat

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ Read More »

baljeet

ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ : ਡਾ. ਬਲਜੀਤ ਕੌਰ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। ਇਹ ਪ੍ਰਗਟਾਵਾ

ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ : ਡਾ. ਬਲਜੀਤ ਕੌਰ Read More »

haryana

ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ’ਚ ਸਰਕਾਰੀ ਘਰ ’ਚ ਰਹਿਣ ਦੀ ਮਿਲੀ ਰਾਹਤ, ਪਟੀਸ਼ਨ ਹੋਈ ਰੱਦ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ ਸਿੰਘ ਨੂੰ ਸਰਕਾਰੀ ਘਰ ਵਿਚ ਰਹਿਣ ਦੀ ਵੱਡੀ ਰਾਹਤ ਦਿੰਦਿਆਂ ਇਕ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ ਤੇਜ ਪ੍ਰਕਾਸ਼ ਸਿੰਘ ਵੱਲੋਂ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿੱਚ ਲਗਾਤਾਰ ਰਹਿਣ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ

ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ’ਚ ਸਰਕਾਰੀ ਘਰ ’ਚ ਰਹਿਣ ਦੀ ਮਿਲੀ ਰਾਹਤ, ਪਟੀਸ਼ਨ ਹੋਈ ਰੱਦ Read More »

dgp

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਦੀ ਹੋਈ ਨਿਯਮਤ ਨਿਯੁੱਕਤੀ

ਚੰਡੀਗੜ੍ਹ, 9 ਅਕਤੂਬਰ 2026 : ਪੰਜਾਬ ਨੂੰ ਆਖ਼ਰਕਾਰ ਨਿਯਮਤ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਮਿਲ ਗਿਆ ਹੈ। 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਪੱਕਾ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਹ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਹਾਲਾਂਕਿ, ਉਨ੍ਹਾਂ ਦੀ ਨਿਯੁਕਤੀ ਸਬੰਧੀ ਰਸਮੀ ਹੁਕਮ ਜਾਰੀ ਹੋਣਾ ਅਜੇ ਬਾਕੀ ਦੱਸਿਆ

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਦੀ ਹੋਈ ਨਿਯਮਤ ਨਿਯੁੱਕਤੀ Read More »

bains

ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 8 ਅਕਤੂਬਰ : ਸੂਬੇ ਦੇ ਲੱਖਾਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ “ਮੇਰੀ ਦੁਕਾਨ, ਮੇਰੇ ਨਾਮ” ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਨਾਲ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ

ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ Read More »

vigi2

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 8 ਅਕਤੂਬਰ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ Read More »

vigi

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ Read More »

vigi2

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪਟਿਆਲਾ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ Read More »

logo

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਚੰਡੀਗੜ੍ਹ, 8 ਅਕਤੂਬਰ : ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ Read More »

Scroll to Top