ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026 : ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ […]









