Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 4:00 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

'ਸੀ.ਐਮ ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ

‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ

ਸੰਗਰੂਰ, 26 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਰੋਜਾਨਾ ਲੱਗਣ ਵਾਲੀਆਂ ਕਲਾਸਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸੰਗਰੂਰ ਵਿਖੇ ਇਸ ਪ੍ਰੋਜੈਕਟ ਦੇ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ […]

‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ Read More »

ਚੌਥਾ ਦਰਜਾ ਮੁਲਾਜਮਾਂ ਨੇ ਵਣ ਨਿਗਮ ਅਧਿਕਾਰੀਆਂ ਵਿਰੁੱਧ ਅਰਥੀ ਫੁੱਕ ਰੈਲੀ ਕੀਤੀ

ਚੌਥਾ ਦਰਜਾ ਮੁਲਾਜਮਾਂ ਨੇ ਵਣ ਨਿਗਮ ਅਧਿਕਾਰੀਆਂ ਵਿਰੁੱਧ ਅਰਥੀ ਫੁੱਕ ਰੈਲੀ ਕੀਤੀ

ਪਟਿਆਲਾ, 26 ਮਾਰਚ : ਪੰਜਾਬ ਰਾਜ ਵਣ ਵਿਕਾਸ ਨਿਗਮ ਵਿਚਲੇ ਪ੍ਰਾਜੈਕਟ ਅਫਸਰ ਦਫਤਰ ਅੱਗੇ ਚੌਥਾ ਦਰਜਾ ਮੁਲਾਜਮ ਯੂਨੀਅਨ ਵਲੋਂ ਰੈਲੀ ਕੀਤੀ ਅਤੇ ਵਣ ਨਿਗਮ ਅਧਿਕਾਰੀਆਂ ਦੀ ਅਰਥੀ ਪਟਿਆਲਾ—ਨਾਭਾ ਮੇਨ ਸੜਕ ਤੇ ਲਿਆ ਕੇ ਅਗਨ ਭੇਂਟ ਕੀਤੀ ।  ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਾਜੈਕਟ ਅਫਸਰ ਵੱਲੋਂ ਮੌਤ ਕੇਸਾਂ ਵਿੱਚ ਨਿਯੁਕਤ ਹੋਏ ਮੇਲ ਅਤੇ ਫੀਮੇਲ ਦਿਹਾੜੀਦਾਰ ਕਰਮੀਆਂ

ਚੌਥਾ ਦਰਜਾ ਮੁਲਾਜਮਾਂ ਨੇ ਵਣ ਨਿਗਮ ਅਧਿਕਾਰੀਆਂ ਵਿਰੁੱਧ ਅਰਥੀ ਫੁੱਕ ਰੈਲੀ ਕੀਤੀ Read More »

ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾ ਰਹੇ ਹਾਂ

ਪੰਜਾਬ ਸਰਕਾਰ ਨੇ ਕੀਤਾ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਦੇ ਉਦੇਸ਼ ਤਹਿਤ ਬਜਟ ’ਚ ਸਿਹਤ ਖੇਤਰ ਲਈ 2 ਵੱਡੇ ਫ਼ੈਸਲੇ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਵਿਚ ਸਾਲ 2025-26 ਦਾ ਬਜਟ ਪੇਸ਼

ਪੰਜਾਬ ਸਰਕਾਰ ਨੇ ਕੀਤਾ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ Read More »

ਥਾਣਾ ਸਿਵਲ ਲਾਈਨ ਨੇ ਕੀਤਾ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਪੰਜ ਛੇ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਦੋ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਪਟਿਆਲਾ, 26 ਮਾਰਚ : ਥਾਣਾ ਤ੍ਰਿਪੜੀ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 318 (2), 61 (2), 351 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਤਰੁਣ ਸੁ਼ਕਲਾ ਪੁੱਤਰ ਪਵਨ ਕੁਮਾਰ ਵਾਸੀ 1757 ਜੋਤੀ ਰਾਮ ਸਟਰੀਟ ਕੱਚਾ ਪਟਿ, ਸਿਮਰਨਜੀਤ ਕੋਰ ਪੁੱਤਰੀ ਹਰਵਿੰਦਰ ਸਿੰਘ

ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਦੋ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ Read More »

ਮੋਦੀ ਕਾਲਜ ਦੀ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਲਗਾਇਆ ਚਾਰ ਰੋਜ਼ਾ ਅਡਵੈਂਚਰ ਸਪੋਰਟਸ-ਹਾਈਕਿੰਗ ਟਰੈਕਿੰਗ ਕੈਂਪ

ਮੋਦੀ ਕਾਲਜ ਦੀ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਲਗਾਇਆ ਚਾਰ ਰੋਜ਼ਾ ਅਡਵੈਂਚਰ ਸਪੋਰਟਸ-ਹਾਈਕਿੰਗ ਟਰੈਕਿੰਗ ਕੈਂਪ

ਪਟਿਆਲਾ: 26 ਮਾਰਚ : ਬੀਤੇ ਦਿਨੀਂ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਦੇ 53 ਰੇਂਜਰ/ਰੋਵਰ ਵੱਲੋਂ ਸਕਾਊਟਸ ਟ੍ਰੇਨਿੰਗ ਸੈਂਟਰ, ਤਾਰਾਦੇਵੀ (ਸ਼ਿਮਲਾ) ਵਿਖੇ 20 ਮਾਰਚ ਤੋਂ 23 ਮਾਰਚ  ਤੱਕ ਚਾਰ ਰੋਜ਼ਾ ਅਡਵੈਂਚਰ ਸਪੋਰਟਸ-ਹਾਈਕਿੰਗ ਟਰੈਕਿੰਗ ਕੈਂਪ ਵਿੱਚ ਹਿੱਸਾ ਲਿਆ ਗਿਆ । ਇਸ ਟ੍ਰੇਨਿੰਗ ਕੈਂਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ

ਮੋਦੀ ਕਾਲਜ ਦੀ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਲਗਾਇਆ ਚਾਰ ਰੋਜ਼ਾ ਅਡਵੈਂਚਰ ਸਪੋਰਟਸ-ਹਾਈਕਿੰਗ ਟਰੈਕਿੰਗ ਕੈਂਪ Read More »

ਸੀ. ਐਮ. ਦੀ ਯੋਗਸ਼ਾਲਾ ਦੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲੈ ਰਹੇ ਨੇ ਲਾਭ

ਸੀ. ਐਮ. ਦੀ ਯੋਗਸ਼ਾਲਾ ਦੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲੈ ਰਹੇ ਨੇ ਲਾਭ

ਪਟਿਆਲਾ, 26 ਮਾਰਚ :  ਸੀ. ਐਮ. ਦੀ ਯੋਗਸ਼ਾਲਾ ਦੀਆਂ ਪਟਿਆਲਾ ਜ਼ਿਲ੍ਹੇ ਅੰਦਰ ਰੋਜ਼ਾਨਾ ਲੱਗ ਰਹੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲਾਭ ਲੈ ਰਹੇ ਹਨ । ਸੀ. ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2023 ਨੂੰ ਪਟਿਆਲਾ ਵਿਖੇ ਕੀਤੀ ਗਈ

ਸੀ. ਐਮ. ਦੀ ਯੋਗਸ਼ਾਲਾ ਦੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲੈ ਰਹੇ ਨੇ ਲਾਭ Read More »

ਡੱਲੇਵਾਲ ਨੇ ਅਧਿਕਾਰੀਆਂ ਤੋਂ ਤੰਗ ਹੋ ਕੇ ਉਨਾਂ ਖਿਲਾਫ ਕੀਤੀ ਕਾਰਵਾਈ ਮੰਗ

ਡੱਲੇਵਾਲ ਨੇ ਅਧਿਕਾਰੀਆਂ ਤੋਂ ਤੰਗ ਹੋ ਕੇ ਉਨਾਂ ਖਿਲਾਫ ਕੀਤੀ ਕਾਰਵਾਈ ਮੰਗ

ਪਟਿਆਲਾ, 26 ਮਾਰਚ  : ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ਜਾਰੀ ਰਖ ਰਹੇ ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਨੇ ਆਖਿਆ ਹੈ ਕਿ ਪੁਲਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਉਨਾ ਨੂੰ ਬਹੁਤ ਪਰੇਸ਼ਾਨ ਕੀਤਾ ਹੈ ਤੇ ਉਨਾ ਨੂੰ ਤੰਗ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ । ਉਨਾ ਆਖਿਆ ਕਿ ਉਨਾ ਨੂੰ ਪੂਰਾ ਡਰ ਹੈ ਕਿ ਉਨਾ

ਡੱਲੇਵਾਲ ਨੇ ਅਧਿਕਾਰੀਆਂ ਤੋਂ ਤੰਗ ਹੋ ਕੇ ਉਨਾਂ ਖਿਲਾਫ ਕੀਤੀ ਕਾਰਵਾਈ ਮੰਗ Read More »

ਪੀ. ਯੂ. ਵਿਖੇ ਕਰਮਚਾਰੀਆਂ ਦੂਜੇ ਦਿਨ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਠੱਪ ਕਰਕੇ ਕੀਤੀ ਨਾਅਰੇਬਾਜੀ

ਪੀ. ਯੂ. ਵਿਖੇ ਕਰਮਚਾਰੀਆਂ ਦੂਜੇ ਦਿਨ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਠੱਪ ਕਰਕੇ ਕੀਤੀ ਨਾਅਰੇਬਾਜੀ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਗੈਰ- ਅਧਿਆਪਨ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਅੱਜ ਦੂਜੇ ਦਿਨ ਕਰਮਚਾਰੀਆਂ ਵਲੋਂ ਪ੍ਰੀਖਿਆ ਸ਼ਾਖਾ ਦਾ ਕੰਮ-ਕਾਜ ਠੱਪ ਕਰਕੇ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕੀਤੀ ਗਈ । ਧਰਨੇ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਬਾਗੜੀਆਂ, ਗੁਰਜੀਤ ਸਿੰਘ ਗੋਪਾਲਪੁਰੀ, ਗਗਨ ਸਰਮਾ, ਗੁਰਿੰਦਰਪਾਲ ਸਿੰਘ ਬੱਬੀ, ਅਮਰਜੀਤ ਕੌਰ, ਤੇਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ

ਪੀ. ਯੂ. ਵਿਖੇ ਕਰਮਚਾਰੀਆਂ ਦੂਜੇ ਦਿਨ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਠੱਪ ਕਰਕੇ ਕੀਤੀ ਨਾਅਰੇਬਾਜੀ Read More »

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਟੂਰਨਾਮੈਂਟ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਟੂਰਨਾਮੈਂਟ

ਪਟਿਆਲਾ, 26 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਇੰਟਰ-ਹੋਸਟਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ । ਇਹ ਗਤੀਵਿਧੀ ‘ਨਸ਼ਾ ਮੁਕਤ ਭਾਰਤ ਅਭਿਆਨ’ ਲੜੀ ਤਹਿਤ ਕਰਵਾਈ ਜਾ ਰਹੀ ਹੈ । ਇਸ ਤਿੰਨ ਦਿਨਾ ਟੂਰਨਾਮੈਂਟ ਦੇ ਆਖ਼ਰੀ ਦਿਨ 26 ਮਾਰਚ ਨੂੰ ਇਨਾਮ ਵੰਡੇ ਜਾਣੇ ਹਨ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਟੂਰਨਾਮੈਂਟ Read More »

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ

ਪਟਿਆਲਾ, 26 ਮਾਰਚ :  ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਸ਼੍ਰੋਮਣੀ ਲੇਖਿਕਾ ਡਾ. ਸੁਖਵਿੰਦਰ ਕੌਰ ਬਾਠ ਨੇ ਦਿੱਤਾ । ਉਨ੍ਹਾਂ ਆਪਣੇ ਭਾਸ਼ਣ ਵਿੱਚ ਭਾਰਤੀ ਅਤੇ ਪੱਛਮੀ ਸੱਭਿਆਚਾਰ ਦੇ ਸੰਦਰਭ ਵਿੱਚ ਔਰਤ ਦੀ ਤਸਵੀਰ ਨੂੰ ਸਪਸ਼ਟ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸੱਭਿਆਚਾਰ ਵਿੱਚ ਔਰਤਾਂ

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ Read More »

Scroll to Top