ਪੰਜਾਬ ਸਰਕਾਰ ਨੇ ਇੰਜੀਨੀਅਰ ਇੰਦਰ ਪਾਲ ਨੂੰ ਡਾਇਰੈਕਟਰ ਡਿਸਟ੍ਰੀਬਿਊਸ਼ਨ ਤੇ ਇੰਜੀਨੀਅਰ ਹੀਰਾ ਲਾਲ ਨੂੰ ਡਾਇਰੈਕਟਰ ਕਮਰਸ਼ੀਅਲ ਨਿਯੁੱਕਤ ਕੀਤਾ
ਪਟਿਆਲਾ : ਪੰਜਾਬ ਸਰਕਾਰ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਡਾਇਰੈਕਟਰ ਡਿਸਟ੍ਰੀਬਿਊਸ਼ਨ ਦੇ ਤੌਰ ਤੇ ਇੰਜੀਨੀਅਰ ਇੰਦਰਪਾਲ ਸਿੰਘ ਨੂੰ ਨਿਯੁਕਤ ਕੀਤਾ ਹੈ ਅਤੇ ਇੰਜੀਨੀਅਰ ਹੀਰਾ ਲਾਲ ਗੋਇਲ ਨੂੰ ਡਾਇਰੈਕਟਰ ਕਮਰਸ਼ੀਅਲ ਨਿਯੁੱਕਤ ਕੀਤਾ ਹੈ । ਦੋਵੇਂ ਇੰਜੀਨੀਅਰ ਇੰਦਰਪਾਲ ਸਿੰਘ ਅਤੇ ਇੰਜੀਨੀਅਰ ਹੀਰਾ ਲਾਲ ਗੋਇਲ ਦੋਵੇਂ ਪਾਵਰਕਾਮ ਦੇ ਚੀਫ ਇੰਜੀਨੀਅਰ ਦੇ ਅਹੁਦਿਆਂ ‘ਤੇ ਤੈਨਾਤ ਸਨ […]









