ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਪਲੇਸਮੈਂਟ ਕੈਂਪ ਲਗਾਇਆ
ਪਟਿਆਲਾ, 24 ਮਾਰਚ : ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਵੱਲੋਂ ਵੱਖ–ਵੱਖ ਮਲਟੀ–ਨੈਸ਼ਨਲ ਕੰਪਨੀਆਂ ਲਈ ਵਿਦਿਆਰਥੀਆਂ ਦੀ ਚੋਣ ਲਈ ਇੰਟਰਵਿਊ ਲਈ ਗਈ । ਪਲੇਸਮੈਂਟ ਕੈਂਪ ਦੀ ਸ਼ੁਰੂਆਤ ਪ੍ਰੀ–ਪਲੇਸਮੈਂਟ ਟਾਕ ਨਾਲ ਹੋਈ ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਵੱਲੋਂ ਵਿਦਿਆਰਥੀਆਂ […]
ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਪਲੇਸਮੈਂਟ ਕੈਂਪ ਲਗਾਇਆ Read More »









