ਪੀ. ਡੀ. ਏ. ਨੇ 13 ਮਾਰਚ ਤੋਂ 22 ਮਾਰਚ ਤੱਕ ਹੋਈ ਨਿਲਾਮੀ ਰਾਹੀਂ 386 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ
ਪਟਿਆਲਾ : ਪਟਿਆਲਾ ਵਿਕਾਸ ਅਥਾਰਟੀ (ਪੀ. ਡੀ. ਏ.) ਨੇ ਲੰਘੀ 13 ਮਾਰਚ ਤੋਂ 22 ਮਾਰਚ ਤੱਕ ਹੋਈ ਨਿਲਾਮੀ ਦੁਆਰਾ 386 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਤ ਕੀਤਾ ਹੈ । ਪੀ. ਡੀ. ਏ. ਦੀ ਇਸ ਪ੍ਰਾਪਤੀ ਨੇ ਇਸ ਦੇ ਮੁੱਖ ਪ੍ਰਸ਼ਾਸਕ ਤੇ ਆਈ. ਏ. ਐਸ. ਅਧਿਕਾਰੀ ਮਨੀਸ਼ਾ ਰਾਣਾ ਦੀ ਅਗਵਾਈ ਹੇਠ […]









