ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਨੌਜਵਾਨ ਨੂੰ ਜਰੂਰ ਲੈਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ
ਪਟਿਆਲਾ 21 ਮਾਰਚ : ਸਰਕਾਰ ਨੇ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਸਰਕਾਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ ਕੀਤਾ ਹੈ । ਇਸ ਦਾ ਲਾਭ ਹਰੇਕ ਨੌਜਵਾਨ ਨੂੰ ਜਰੂਰ ਲੈਣਾ ਚਾਹੀਦਾ ਹੈ । ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ […]
ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਨੌਜਵਾਨ ਨੂੰ ਜਰੂਰ ਲੈਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ Read More »








