Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

ਪੀ. ਐਸ. ਪੀ. ਸੀ. ਐਲ. ਦੇ ਜੇ. ਈ. ਨੂੰ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੀ. ਐਸ. ਪੀ. ਸੀ. ਐਲ. ਦੇ ਜੇ. ਈ. ਨੂੰ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਜਿ਼ਲਾ ਫਰੀਦਕੋਟ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ ਜਰਨੈਲ ਸਿੰਘ ਨੂੰ 10 ਹਜ਼ਾਰ […]

ਪੀ. ਐਸ. ਪੀ. ਸੀ. ਐਲ. ਦੇ ਜੇ. ਈ. ਨੂੰ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ Read More »

ਸਰਕਾਰ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਸਰਕਾਰ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਪਟਿਆਲਾ, 20 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬੇ ਤੇ 13 ਤੇ 14 ਮਾਰਚ ਦੀ ਵਿਚਾਲੀ ਰਾਤ ਨੂੰ ਪੰਜਾਬ ਪੁਲਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਤੇ ਉਨ੍ਹਾਂ ਦੇ ਸਪੁੱਤਰ ਅੰਗਦ ਬਾਠ ਦੀ ਕੀਤੀ ਗਈ ਕੁੱਟਮਾਰ ਦੇ ਸੰਗੀਨ ਜੁਰਮ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਅੱਜ

ਸਰਕਾਰ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ Read More »

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਪਵਨ ਕ੍ਰਿਸ਼ਨ ਨੂੰ ਵਾਤਾਵਰਣ ਸੈੱਲ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਪਵਨ ਕ੍ਰਿਸ਼ਨ ਨੂੰ ਵਾਤਾਵਰਣ ਸੈੱਲ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ

ਪਟਿਆਲਾ, 20 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਪਵਨ ਕ੍ਰਿਸ਼ਨ ਨੂੰ ਵਾਤਾਵਰਣ ਸੈੱਲ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪ੍ਰੋ. ਪਵਨ ਕ੍ਰਿਸ਼ਨ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵਿੱਚ ਕਾਰਜਸ਼ੀਲ ਹਨ ਜੋ 27 ਸਾਲਾਂ ਤੋਂ ਵੱਧ ਦਾ ਅਧਿਆਪਨ ਸਬੰਧੀ ਤਜਰਬਾ ਰਖਦੇ ਹਨ । ਉਨ੍ਹਾਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਜਰਨਲ/ਕਾਨਫਰੰਸਾਂ ਵਿੱਚ 90 ਤੋਂ ਵੱਧ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਪਵਨ ਕ੍ਰਿਸ਼ਨ ਨੂੰ ਵਾਤਾਵਰਣ ਸੈੱਲ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ Read More »

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵਿੱਚ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵਿੱਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ

ਪਟਿਆਲਾ, 20 ਮਾਰਚ :  ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ‘ਨਸ਼ਿਆਂ ਖਿਲਾਫ਼ ਜੰਗ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ । ਇਸ ਸਮਾਗਮ ਵਿਚ ਭਾਸ਼ਨ ਦੇਣ ਲਈ ਯੂਨਵਿਰਸਿਟੀ ਦੇ ਫਾਰਮੇਸੀ ਵਿਭਾਗ ਤੋਂ ਡਾ. ਰਿਚਾ ਸ੍ਰੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ। ਉਨ੍ਹਾਂ ਵੱਲੋਂ ਬੱਚਿਆਂ ਨੂੰ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵਿੱਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ Read More »

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 26 ਮਾਰਚ ਦੇ ਪ੍ਰੋਗਰਾਮ ਵਿੱਚ ਤਬਦੀਲੀ

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 26 ਮਾਰਚ ਦੇ ਪ੍ਰੋਗਰਾਮ ਵਿੱਚ ਤਬਦੀਲੀ

ਚੰਡੀਗੜ੍ਹ, 20 ਮਾਰਚ : ਸੰਯੁਕਤ ਕਿਸਾਨ ਮੋਰਚੇ ਵੱਲੋਂ ਬੱਜਟ ਸ਼ੈਸ਼ਨ ਦੌਰਾਨ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮਹਾਂ ਰੈਲੀ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਆਪਣੀ ਸੂਬਾਈ ਮੀਟਿੰਗ ਕੀਤੀ ਗਈ ਜਿਸ ਵਿੱਚ ਸੁਰਿੰਦਰ ਰਾਮ ਕੁੱਸਾ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਰਿੰਦਰ ਪੁਆਰੀ, ਸਵਿੰਦਰਪਾਲ ਸਿੰਘ ਮੋਲੋਵਾਲੀ, ਰਤਨ ਸਿੰਘ ਮਜਾਰੀ, ਗਗਨਦੀਪ

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 26 ਮਾਰਚ ਦੇ ਪ੍ਰੋਗਰਾਮ ਵਿੱਚ ਤਬਦੀਲੀ Read More »

ਪੰਜਾਬੀ ਯੂਨੀਵਰਸਿਟੀ ਵਿਖੇ 'ਸ਼ਾਸਤਰੀ ਸੰਗੀਤ ਸੰਮੇਲਨ' ਦੇ ਦੂਜੇ ਦਿਨ ਵੱਖ-ਵੱਖ ਫ਼ਨਕਾਰਾਂ ਨੇ ਬੰਨ੍ਹੇ ਰੰਗ

ਪੰਜਾਬੀ ਯੂਨੀਵਰਸਿਟੀ ਵਿਖੇ ‘ਸ਼ਾਸਤਰੀ ਸੰਗੀਤ ਸੰਮੇਲਨ’ ਦੇ ਦੂਜੇ ਦਿਨ ਵੱਖ-ਵੱਖ ਫ਼ਨਕਾਰਾਂ ਨੇ ਬੰਨ੍ਹੇ ਰੰਗ

ਪਟਿਆਲਾ, 20 ਮਾਰਚ :  ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ 11ਵੇਂ ‘ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਦੇ ਦੂਜੇ ਦਿਨ ਵੱਖ-ਵੱਖ ਫ਼ਨਕਾਰਾਂ ਨੇ ਸ਼ਾਸਤਰੀ ਗਾਇਨ ਅਤੇ ਸਿਤਾਰ ਵਾਦਨ ਨਾਲ਼ ਰੰਗ ਬੰਨ੍ਹੇ। ਸੰਮੇਲਨ ਦਾ ਦੂਜਾ ਦਿਨ ‘ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਸਮਾਰੋਹ’ ਨੂੰ ਸਮਰਪਿਤ ਰਿਹਾ । ਦੂਜੇ ਦਿਨ ਦੀ ਸ਼ੁਰੂਆਤ

ਪੰਜਾਬੀ ਯੂਨੀਵਰਸਿਟੀ ਵਿਖੇ ‘ਸ਼ਾਸਤਰੀ ਸੰਗੀਤ ਸੰਮੇਲਨ’ ਦੇ ਦੂਜੇ ਦਿਨ ਵੱਖ-ਵੱਖ ਫ਼ਨਕਾਰਾਂ ਨੇ ਬੰਨ੍ਹੇ ਰੰਗ Read More »

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ

ਸ਼ੰਭੂ/ਰਾਜਪੁਰਾ/ਪਟਿਆਲਾ, 20 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ੰਭੂ ਬਾਰਡਰ ਦਾ ਦੌਰਾ ਕਰਕੇ ਇੱਥੇ ਜੀ. ਟੀ. ਰੋਡ ਰਾਹੀਂ ਅੰਬਾਲਾ-ਦਿੱਲੀ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ਉਤੇ ਰੁਕਾਵਟਾਂ ਚੁੱਕੇ ਜਾਣ ਦਾ ਜਾਇਜ਼ਾ ਲਿਆ । ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਅੰਬਾਲਾ ਦੇ ਡਿਪਟੀ

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ Read More »

ਨਗਰ ਨਿਗਮ ਨੇ ਲਗਾਇਆ ਦਸ਼ਮੇਸ਼ ਨਗਰ ਵਿਖੇ ਜਨ ਸਹਾਇਤਾ ਕੈਂਪ

ਨਗਰ ਨਿਗਮ ਨੇ ਲਗਾਇਆ ਦਸ਼ਮੇਸ਼ ਨਗਰ ਵਿਖੇ ਜਨ ਸਹਾਇਤਾ ਕੈਂਪ

ਪਟਿਆਲਾ 20 ਮਾਰਚ (  ) ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਅਸੀ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਾਂ। ਲੋਕਾਂ ਨੇ 70 ਸਾਲ ਤੋਂ ਕਬਜਾ ਕਰ ਬੈਠੀਆਂ ਸਰਕਾਰਾ ਨੂੰ ਦਰ ਕਿਨਾਰ ਕਰ ਕੇ ਆਮ ਆਦਮੀ ਪਾਰਟੀ ਨੂੰ ਚੁਣਿਆ। ਜਿਸ ਲਈ ਲੋਕਾਂ ਨੂੰ ਘਰ ਬੈਠੇ ਸੇਵਾ ਮੁਹਈਆ ਕਰਵਾਉਣਾ ਕੋਈ ਅਹਿਸਾਨ ਨਹੀ, ਬਲਕਿ ਸਾਡਾ ਮੁਢਲਾ ਫਰਜ਼ ਹੈ। ਇਹ

ਨਗਰ ਨਿਗਮ ਨੇ ਲਗਾਇਆ ਦਸ਼ਮੇਸ਼ ਨਗਰ ਵਿਖੇ ਜਨ ਸਹਾਇਤਾ ਕੈਂਪ Read More »

ਏ.ਡੀ.ਸੀ. ਨੇ ਕੀਤੀ ਹਦਾਇਤ, ਆਧਾਰ ਇਨਰੋਲਮੈਂਟ ਦੇ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ

ਏ. ਡੀ. ਸੀ. ਨੇ ਕੀਤੀ ਹਦਾਇਤ, ਆਧਾਰ ਇਨਰੋਲਮੈਂਟ ਦੇ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ

ਪਟਿਆਲਾ, 20 ਮਾਰਚ :  ‌ਜ਼ਿਲ੍ਹਾ ਆਧਾਰ ਇਨਰੋਲਮੈਂਟ ਕਮੇਟੀ ਦੀ ਇੱਕ ਮੀਟਿੰਗ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਆਧਾਰ ਕਾਰਡਾਂ ਦੀ ਇਨਰਾਲਮੈਂਟ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਹੋਈ । ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਆਧਾਰ ਕਾਰਡਾਂ ਦੀ ਇਨਰੋਲਮੈਂਟ ਦੇ ਕੰਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਏ. ਡੀ. ਸੀ. ਨੇ ਕੀਤੀ ਹਦਾਇਤ, ਆਧਾਰ ਇਨਰੋਲਮੈਂਟ ਦੇ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ

 ਪਟਿਆਲਾ, 20 ਮਾਰਚ :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਮਾਰਚ ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਫ਼ੋਨ ਪੇਅ ’ਚ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ Read More »

Scroll to Top