ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਮੁਲਾਜ਼ਮਾਂ ਨੇ ਕਰਵਾਇਆ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਕ ਸਮਾਗਮ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਮੁਲਾਜ਼ਮਾਂ ਨੇ ਕਰਵਾਇਆ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਕ ਸਮਾਗਮ ਧਾਰਮਕ ਸਮਾਗਮ ਕਰਵਾਉਣ ਵਾਲੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦਾ ਪ੍ਰਬੰਧਕਾਂ ਨੇ ਕੀਤਾ ਸਨਮਾਨ ਪਟਿਆਲਾ 12 ਮਾਰਚ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ […]









