ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ
ਚੰਡੀਗੜ੍ਹ, 5 ਅਗਸਤ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ […]
ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ Read More »









