Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:53 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

adc2

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ

ਪਟਿਆਲਾ, 16 ਜੂਨ : ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ  ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ […]

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ Read More »

balbir

ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ

ਪਟਿਆਲਾ, 15 ਜੂਨ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੋਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ

ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ Read More »

adc

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ

ਪਟਿਆਲਾ 15 ਜੂਨ – ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਰਵਾਏ ਜਾ ਰਹੇ ਹਨ , ਇਸੇ ਲੜੀ ਤਹਿਤ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ Read More »

meeting

ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸੰਪੰਨ

ਪਟਿਆਲਾ, 15 ਜੂਨ :  ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਅਗਵਾਈ ਹੇਠ, ਵੋਟਰ ਸੂਚੀਆਂ ਦੀ ਆਗਾਮੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆੲ) ਲਈ ਸਿਖਲਾਈ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਚੋਣ ਅਧਿਕਾਰੀ ਪੱਧਰ ‘ਤੇ ਸਮਾਪਤ ਹੋਈ। ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ, ਭਾਰਤ ਚੋਣ ਕਮਿਸ਼ਨ ਅਤੇ ਮੁੱਖ

ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸੰਪੰਨ Read More »

nigam

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 16 ਜੂਨ : 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Read More »

camp

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੈਂਪਾਂ ਦਾ ਆਯੋਜਨ

ਪਟਿਆਲਾ, 15  ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਘਣੀਵਾਲ, ਬਲਾਕ ਨਾਭਾ ਵਿਖੇ “ਖੇਤ ਬਚਾਓ ਅਭਿਆਨ” ਤਹਿਤ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਕਰਵਾਏ ਗਏ, ਜਿਸ ਵਿੱਚ ਇਲਾਕੇ ਦੇ ਉੱਦਮੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੀ ਅਗਵਾਈ ਕਰਦਿਆਂ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ, ਕੇ.ਵੀ.ਕੇ. ਪਟਿਆਲਾ ਨੇ ਕਿਸਾਨਾਂ ਨੂੰ ਖੇਤੀ ਦੀ ਲਾਗਤ ਘਟਾਉਣ ਅਤੇ ਜ਼ਮੀਨ ਦੀ ਸਿਹਤ

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੈਂਪਾਂ ਦਾ ਆਯੋਜਨ Read More »

mass

ਜਿਲ੍ਹੇ ਵਿੱਚ ਤਿੰਨ-ਦਿਨਾ ਪਲਸ ਪੋਲੀਓ ਮੁਹਿੰਮ 28 ਜੂਨ ਤੋਂ :ਡਾ.ਸ਼ੈਲੀ ਜੇਤਲੀ

ਪਟਿਆਲਾ 15 ਜੂਨ – ਜਿਲ੍ਹਾ ਪਟਿਆਲਾ ਵਿੱਚ 28, 29 ਅਤੇ 30 ਜੂਨ ਨੂੰ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਦੱਸਿਆ ਕਿ ਮੁਹਿੰਮ ਦੌਰਾਨ ਜਿਲ੍ਹੇ ਦੇ 0-5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੌਕੂ ਬੂੰਦਾਂ ਪਿਲਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਭਾਰਤ ਨੂੰ ਪੋਲੀਓ ਮੁਕਤ ਬਣਾਈ

ਜਿਲ੍ਹੇ ਵਿੱਚ ਤਿੰਨ-ਦਿਨਾ ਪਲਸ ਪੋਲੀਓ ਮੁਹਿੰਮ 28 ਜੂਨ ਤੋਂ :ਡਾ.ਸ਼ੈਲੀ ਜੇਤਲੀ Read More »

aaap

ਜਗਦੀਸ਼ ਸਿੰਘ ਬਾਵਾ ਨੂੰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ

ਪਟਿਆਲਾ, 12 ਜੂਨ : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ

ਜਗਦੀਸ਼ ਸਿੰਘ ਬਾਵਾ ਨੂੰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ Read More »

prtc

ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ ਲਈ ਸਿੱਧੀ ਬੱਸ ਸੇਵਾ ਸ਼ੁਰੂ

ਪਟਿਆਲਾ, 13 ਜੂਨ : ਸ਼ੇਖੂਪੁਰਾ ਪਿੰਡ ਦੀ ਪੰਚਾਇਤ ਅਤੇ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਚੰਡੀਗੜ੍ਹ ਡਿਪੂ ਦੀ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ ਜੋ ਕਿ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ, ਸ਼ੇਖੂਪੁਰਾ ਤੋਂ ਚੰਡੀਗੜ੍ਹ ਬੱਸ ਸਟੈਂਡ ਸੈਕਟਰ-43 ਤੱਕ

ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ ਲਈ ਸਿੱਧੀ ਬੱਸ ਸੇਵਾ ਸ਼ੁਰੂ Read More »

an

ਜੋਰਹਾਟ ਏਅਰਬੇਸ ‘ਤੇ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋਇਆ ਫੌਜ ਦਾ AN-32 ਜਹਾਜ਼

ਗੁਹਾਟੀ, 13 ਜੂਨ 2026 : ਅਸਾਮ ਦੇ ਜੋਰਹਾਟ ਏਅਰਬੇਸ ਤੇ ਅੱਜ ਭਾਰਤੀ ਹਵਾਈ ਫੌਜ ਦਾ ਏਐਨ-32 ਜਹਾਜ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ 5 ਜਵਾਨਾਂ ਦੇ ਸ਼ਹੀਦ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਜਹਾਜ਼ ਰੁਟੀਨ ਸਪਲਾਈ ਅਤੇ ਲੌਜਿਸਟਿਕ ਮਿਸ਼ਨ ‘ਤੇ ਤਾਇਨਾਤ ਸੀ ਅਤੇ ਏਅਰਬੇਸ ‘ਤੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ

ਜੋਰਹਾਟ ਏਅਰਬੇਸ ‘ਤੇ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋਇਆ ਫੌਜ ਦਾ AN-32 ਜਹਾਜ਼ Read More »

Scroll to Top