ਸਮਾਜ-ਸੇਵੀ ਪੁਨੀਤ ਗੁਪਤਾ ਗੋਪੀ ਧਾਰਮਿਕ ਸੰਸਥਾਵਾਂ ਵੱਲੋਂ ਸਨਮਾਨਿਤ
ਸਮਾਜ-ਸੇਵੀ ਪੁਨੀਤ ਗੁਪਤਾ ਗੋਪੀ ਧਾਰਮਿਕ ਸੰਸਥਾਵਾਂ ਵੱਲੋਂ ਸਨਮਾਨਿਤ ਪਟਿਆਲਾ, 4 ਮਾਰਚ : ਸ਼ਹਿਰ ਵਿਚ ਮਹਾਸ਼ਿਵਰਾਤਰੀ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਸਮਾਜ-ਸੇਵਕ ਪੁਨੀਤ ਗੁਪਤਾ ਗੋਪੀ ਨੂੰ ਸਨਮਾਨਿਤ ਕੀਤਾ ਗਿਆ । ਪੁਨੀਤ ਗੁਪਤਾ ਗੋਪੀ ਹਮੇਸ਼ਾ ਸਮਾਜਿਕ ਅਤੇ ਧਾਰਮਿਕ ਕੰਮਾਂ ‘ਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਜ਼ਰੂਰਤਮੰਦਾਂ ਲੋਕਾਂ ਦੀ ਮਦਦ ਵੀ ਕਰਦੇ ਹਨ । […]
ਸਮਾਜ-ਸੇਵੀ ਪੁਨੀਤ ਗੁਪਤਾ ਗੋਪੀ ਧਾਰਮਿਕ ਸੰਸਥਾਵਾਂ ਵੱਲੋਂ ਸਨਮਾਨਿਤ Read More »









