ਸੀ.ਐਚ.ਸੀ ਮਾਡਲ ਟਾਊਨ ਵਿਖੇ ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦਾ ਉਦਘਾਟਨ
ਪਟਿਆਲਾ 1 ਅਗਸਤ – ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦੇ ਸਬੰਧ ਵਿੱਚ ਸੀ.ਐਚ.ਸੀ ਮਾਡਲ ਟਾਊਨ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼ ਕੁਮਾਰ, ਬਾਲ ਰੋਗ ਮਾਹਿਰ ਡਾ. ਰਾਜੀਵ ਟੰਡਨ, ਡਾ. ਜੈਸਮੀਨ ਅਤੇ ਸ਼੍ਰੀਮਤੀ ਬਲਵਿੰਦਰ ਕੌਰ ਸਮੇਤ ਸਟਾਫ ਨਰਸਾਂ, ਆਸ਼ਾ ਵਰਕਰਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਹਾਜ਼ਰ ਸਨ। […]
ਸੀ.ਐਚ.ਸੀ ਮਾਡਲ ਟਾਊਨ ਵਿਖੇ ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦਾ ਉਦਘਾਟਨ Read More »









