ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ : ਡਾ. ਬਲਜੀਤ ਕੌਰ ਜਲਦ ਹੀ ਬੇਸਹਾਰਾ ਬੱਚਿਆਂ ਲਈ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਏ ਜਾਣਗੇ 2 ਨਵੇਂ ਹੋਮ ਸੂਬਾ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਕੀਤੇ ਤੇਜ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 […]









