ਮਾਈਨਿੰਗ ਵਿਭਾਗ ਦਾ ਐਸਡੀਓ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋ ਗ੍ਰਿਫਤਾਰ
ਚੰਡੀਗੜ੍ਹ, 28 ਜੁਲਾਈ 2026 : ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਡੇਰਾਬੱਸੀ ਵਿੱਚ ਤਾਇਨਾਤ ਮਾਈਨਿੰਗ ਵਿਭਾਗ ਦੇ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਰਮਨਜੋਤ ਸਿੰਘ ਨੂੰ ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਕਾਬੂ ਕਰ ਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਉਕਤ ਅਧਿਕਾਰੀ ਤੇ ਦੋਸ਼ ਹੈ ਕਿ ਅਧਿਕਾਰੀ ਨੇ 8 ਲੱਖ ਦੀ […]
ਮਾਈਨਿੰਗ ਵਿਭਾਗ ਦਾ ਐਸਡੀਓ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋ ਗ੍ਰਿਫਤਾਰ Read More »









