ਸਿੱਖ ਕਤਲੇਆਮ ’ਚ ਸ਼ਾਮਲ ਦੋਸ਼ੀ ਸੱਜਣ ਕੁਮਾਰ ਸਮੇਤ ਟਾਈਟਲਰ ਤੇ ਕਮਲਨਾਥ ਨੂੰ ਹੋਵੇ ਮਿਸਾਲੀ ਸਜ਼ਾ : ਪ੍ਰੋ. ਬਡੂੰਗਰ
ਸਿੱਖ ਕਤਲੇਆਮ ’ਚ ਸ਼ਾਮਲ ਦੋਸ਼ੀ ਸੱਜਣ ਕੁਮਾਰ ਸਮੇਤ ਟਾਈਟਲਰ ਤੇ ਕਮਲਨਾਥ ਨੂੰ ਹੋਵੇ ਮਿਸਾਲੀ ਸਜ਼ਾ : ਪ੍ਰੋ. ਬਡੂੰਗਰ ਦੇਸ਼ ਵਿਚ ਸਿੱਖ ਵਿਰੋਧੀ ਦੰਗਿਆਂ ਤੋਂ ਸਾਜਿਸ਼ ਅਤੇ ਬਦਲਾਲਊ ਭਾਵਨਾ ਦਾ ਨਤੀਜਾ ਪਟਿਆਲਾ 13 ਫਰਵਰੀ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਵਿਚ ਕਾਂਗਰਸ ਦੇ ਸਾਬਕਾ […]









