ਪਟਿਆਲਾ ਹੈਰੀਟੇਜ ਫੈਸਟੀਵਲ ਦੇ ਆਗਾਜ਼ ਨੇ ਨੇਚਰ ਵਾਕ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ
ਪਟਿਆਲਾ ਹੈਰੀਟੇਜ ਫੈਸਟੀਵਲ ਦੇ ਆਗਾਜ਼ ਨੇ ਨੇਚਰ ਵਾਕ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ -ਵਾਤਾਵਰਣ ਵੀ ਸਾਡੀ ਵਿਰਾਸਤ ਦਾ ਅਹਿਮ ਹਿੱਸਾ, ਆਉਣ ਵਾਲੀਆਂ ਪੀੜੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਸਾਡੀ ਜ਼ਿੰਮੇਵਾਰੀ : ਡਾ. ਪ੍ਰੀਤੀ ਯਾਦਵ -ਡੀ. ਸੀ. ਨੇ ਬੂਟਾ ਲਗਾਉਂਦਿਆਂ ਕਿਹਾ ਰੁੱਖ ਲਗਾਉਣ ਦੇ ਨਾਲ ਨਾਲ ਬੂਟਿਆਂ ਦੀ ਸੰਭਾਲ […]









