ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ ਕੋਹਲੀ
ਪਟਿਆਲਾ, 25 ਜੁਲਾਈ : ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਅੱਜ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ ਲਗਭਗ 40 […]
ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ ਕੋਹਲੀ Read More »









